19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਐਸ.ਯੂ.ਐਸ.ਕਾਲਜ ਮਹਿਲਾਂ ਦੇ ਬੀ.ਕਾਮ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ

ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾਂ ਚੌਕ ਦੇ ਬੀ. ਕਾਮ.

ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ। 19-10-2026
ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾਂ ਚੌਕ ਦੇ ਬੀ.ਕਾਮ. ਸਮੈਸਟਰ ਪਹਿਲਾ ਦੀ ਸੈਸ਼ਨ ਦਸੰਬਰ- 2025 ਵਿਚ ਹੋਈ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ । ਇਸ ਪ੍ਰੀਖਿਆ ਚੋਂ ਨਵਜੋਤ ਕੌਰ ਸਪੁੱਤਰੀ ਧੰਨਾ ਸਿੰਘ ਨੇ 8.96 ਐਸ.ਜੀ.ਪੀ.ਏ ਨਾਲ ਪਹਿਲਾ, ਨਵਨੀਤ ਕੌਰ ਸਪੁੱਤਰੀ ਧੰਨਾ ਸਿੰਘ ਨੇ 8.81 ਐੱਸ.ਜੀ.ਪੀ.ਏ ਨਾਲ ਦੂਜਾ ਅਤੇ ਰਿਧਮਪ੍ਰੀਤ ਕੌਰ ਸਪੁੱਤਰੀ ਦਵਿੰਦਰ ਸਿੰਘ ਨੇ 8.6 2 ਐਸ.ਜੀ.ਪੀ.ਏ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਵਧੀਆ ਕਾਰਗੁਜ਼ਾਰੀ ਅਤੇ ਸ਼ਾਨਦਾਰ ਪ੍ਰਾਪਤੀ ਲਈ ਸੰਸਥਾ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ, ਐਚ.ਓ.ਡੀ. ਸਰਬਜੀਤ ਕੌਰ ਅਤੇ ਮੈਨੇਜਮੈਂਟ ਵਿਭਾਗ ਦੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸੁਸਾਇਟੀ ਨੇ ਮੀਟਿੰਗ ’ਚ ਕੀਤਾ ਵਿਚਾਰ ਵਟਾਂਦਰਾ ਅਗਲੀ ਖ਼ਬਰ ਹੈਰੋਇਨ ਸਮੇਤ ਪੁਲਿਸ ਅੜਿੱਕੇ 25 ਵਾਂ ਦੁਸਹਿਰਾ ਮੇਲਾ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।