19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸੁਰੇਸ਼ ਬੇਦੀ ਬਣੇ ਭਾਜਪਾ ਦੀ ਸੂਬਾਈ ਕਾਰਜਕਾਰਨੀ ਦੇ ਮੈਂਬਰ

ਸੰਗਰੂਰ, 18 ਅਕਤੂਬਰ (ਦਮਨਜੀਤ ਸਿੰਘ)-ਭਾਜਪਾ ਦੇ ਸੰਗਰੂਰ ਤੋਂ ਸੀਨੀਅਰ ਆਗੂ ਅਤੇ ਦਲਿਤ ਸਮਾਜ ਦੇ ਨੁਮਾਇੰਦੇ ਸੁਰੇਸ਼ ਬੇਦੀ ਨੂੰ ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਦੇ ਸਮਰਥਕਾਂ, ਸ਼ੁਭਚਿੰਤਕਾਂ ਅਤੇ ਪਾਰਟੀ ਦੇ ਸਾਥੀਆਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਨਿਯੁਕਤੀ ਲਈ ਸੁਰੇਸ਼ ਬੇਦੀ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੰਗਠਨ ਮਹਾਂਮੰਤਰੀ ਮੰਥਰੀ ਸ੍ਰੀਨਿਵਾਸਲੂ, ਸੂਬਾ ਮਹਾਂਮੰਤਰੀ ਭਾਜਪਾ ਅਤੇ ਦਲਿਤ ਸਮਾਜ ਦੇ ਸੀਨੀਅਰ ਆਗੂ ਰਾਜੇਸ਼ ਬਾਘਾ, ਸੂਬਾ ਮਹਾਂਮੰਤਰੀ ਭਾਜਪਾ ਜੀਵਨ ਗਰਗ ਅਤੇ ਜ਼ਿਲ੍ਹਾ ਪ੍ਰਧਾਨ ਭਾਜਪਾ ਸੰਗਰੂਰ-1 ਸਰਜੀਵਨ ਜਿੰਦਲ ਸਮੇਤ ਪਾਰਟੀ ਦੀ ਸਮੁੱਚੀ ਹਾਈਕਮਾਨ ਦਾ ਧੰਨਵਾਦ ਕੀਤਾ।

ਅਜੀਤ ਡੈਸਕ 19-10-2026
ਸੰਗਰੂਰ, 18 ਅਕਤੂਬਰ (ਦਮਨਜੀਤ ਸਿੰਘ)-ਭਾਜਪਾ ਦੇ ਸੰਗਰੂਰ ਤੋਂ ਸੀਨੀਅਰ ਆਗੂ ਅਤੇ ਦਲਿਤ ਸਮਾਜ ਦੇ ਨੁਮਾਇੰਦੇ ਸੁਰੇਸ਼ ਬੇਦੀ ਨੂੰ ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਦੇ ਸਮਰਥਕਾਂ, ਸ਼ੁਭਚਿੰਤਕਾਂ ਅਤੇ ਪਾਰਟੀ ਦੇ ਸਾਥੀਆਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਨਿਯੁਕਤੀ ਲਈ ਸੁਰੇਸ਼ ਬੇਦੀ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੰਗਠਨ ਮਹਾਂਮੰਤਰੀ ਮੰਥਰੀ ਸ੍ਰੀਨਿਵਾਸਲੂ, ਸੂਬਾ ਮਹਾਂਮੰਤਰੀ ਭਾਜਪਾ ਅਤੇ ਦਲਿਤ ਸਮਾਜ ਦੇ ਸੀਨੀਅਰ ਆਗੂ ਰਾਜੇਸ਼ ਬਾਘਾ, ਸੂਬਾ ਮਹਾਂਮੰਤਰੀ ਭਾਜਪਾ ਜੀਵਨ ਗਰਗ ਅਤੇ ਜ਼ਿਲ੍ਹਾ ਪ੍ਰਧਾਨ ਭਾਜਪਾ ਸੰਗਰੂਰ-1 ਸਰਜੀਵਨ ਜਿੰਦਲ ਸਮੇਤ ਪਾਰਟੀ ਦੀ ਸਮੁੱਚੀ ਹਾਈਕਮਾਨ ਦਾ ਧੰਨਵਾਦ ਕੀਤਾ। ਸੁਰੇਸ਼ ਬੇਦੀ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ ’ਤੇ ਭਰੋਸਾ ਜਤਾਉਂਦਿਆਂ ਸੂਬਾ ਕਾਰਜਕਾਰਨੀ ਭਾਜਪਾ ਵਿੱਚ ਜ਼ਿੰਮੇਵਾਰੀ ਸੌਂਪਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।
ਪਿਛਲੀ ਖ਼ਬਰ ਨਸ਼ਾ ਤਸਕਰਾਂ ਦੀ ਆੜ ਹੇਠ ਸਮੁੱਚੇ ਮੈਡੀਕਲ ਭਾਈਚਾਰੇ ਨੂੰ ਸਜ਼ਾ ਦੇਣਾ ਮੰਦਭਾਗਾ- ਮਾਨ ਅਗਲੀ ਖ਼ਬਰ ਪੰਜਾਬ ਨੂੰ ਖੇਡਾਂ ਦੇ ਖੇਤਰ ’ਚ ਮੋਹਰੀ ਸੂਬਾ ਬਣਾਉਣਾ ਮਾਨ ਸਰਕਾਰ ਦਾ ਮੁੱਖ ਟੀਚਾ-ਅਮਨ ਅਰੋੜਾ ਸੁਨਾਮ ਵਿਖੇ ਰਾਜ ਪੱਧਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।