20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਭਾਜਪਾ ਐੱਸ.ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਬਣੇ ਕੌਂਸਲਰ ਅਜੇ ਪਰੋਚਾ

ਧੂਰੀ, 19 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਧੂਰੀ ਤੋਂ ਕੌਂਸਲਰ ਅਜੇ ਪਰੋਚਾ ਨੇ ਭਾਰਤੀ ਜਨਤਾ ਪਾਰਟੀ ਵਲੋਂ ਉਨ੍ਹਾਂ ਨੂੰ ਐੱਸ. ਸੀ.

ਅਜੀਤ ਡੈਸਕ 20-10-2026
ਧੂਰੀ, 19 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਧੂਰੀ ਤੋਂ ਕੌਂਸਲਰ ਅਜੇ ਪਰੋਚਾ ਨੇ ਭਾਰਤੀ ਜਨਤਾ ਪਾਰਟੀ ਵਲੋਂ ਉਨ੍ਹਾਂ ਨੂੰ ਐੱਸ.ਸੀ. ਮੋਰਚਾ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਐੱਸ.ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਸ਼ੀਤਲ ਅੰਗੂਰਾਲ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਪ੍ਰਗਟਾਇਆ। ਇਸ ਮੌਕੇ ਅਜੇ ਪਰੋਚਾ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਅਕਾਲ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ ਨਤੀਜਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਕੈਬਨਿਟ ਮੰਤਰੀ ਗੋਇਲ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਚਿਪਕਾਇਆ ‘ਰੋਸ ਪੱਤਰ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।