21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮੈਡੀਕਲ ਕੈਂਪ ਅੱਜ

ਚੀਮਾ ਮੰਡੀ, 20 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸੰਤ ਅਤਰ ਸਿੰਘ ਮਸਤੂਆਣਾ ਵਾਲ਼ਿਆਂ ਨੂੰ ਸਮਰਪਿਤ ਨਿਸ਼ਕਾਮ ਸੇਵਾ ਸੰਸਥਾ ਅਤੇ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਲੋਂ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ਼ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 21 ਅਕਤੂਬਰ ਨੂੰ ਲਗਾਇਆ ਜਾਵੇਗਾ। ਬਿੱਟੂ ਬੀਰ ਕਲਾਂ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਉਪਰੰਤ ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਵੀ ਚੁਣਿਆ ਜਾਵੇਗਾ।

ਅਜੀਤ ਡੈਸਕ 21-10-2026
ਚੀਮਾ ਮੰਡੀ, 20 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸੰਤ ਅਤਰ ਸਿੰਘ ਮਸਤੂਆਣਾ ਵਾਲ਼ਿਆਂ ਨੂੰ ਸਮਰਪਿਤ ਨਿਸ਼ਕਾਮ ਸੇਵਾ ਸੰਸਥਾ ਅਤੇ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਲੋਂ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ਼ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 21 ਅਕਤੂਬਰ ਨੂੰ ਲਗਾਇਆ ਜਾਵੇਗਾ। ਬਿੱਟੂ ਬੀਰ ਕਲਾਂ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਉਪਰੰਤ ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਵੀ ਚੁਣਿਆ ਜਾਵੇਗਾ। ਇਨ੍ਹਾਂ ਮਰੀਜ਼ਾਂ ਦੇ ਅੱਖਾਂ ਦੇ ਆਪ੍ਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ ਅਤੇ ਲੋੜ ਅਨੁਸਾਰ ਮੁਫ਼ਤ ਲੈਂਜ਼ ਵੀ ਪਾਏ ਜਾਣਗੇ।
ਪਿਛਲੀ ਖ਼ਬਰ ਜ਼ਿਲ੍ਹੇ ਦੇ ਅਧਿਆਪਕ ਅੱਜ ਸਮੂਹਿਕ ਛੁੱਟੀ ’ਤੇ ਰਹਿਣਗੇ ਅਗਲੀ ਖ਼ਬਰ ਸਲਾਇਟ ਦੇ 12 ਵਿਗਿਆਨੀ ਵਿਸ਼ਵ ਪੱਧਰ ’ਤੇ ਚਮਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।