23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੂਬਾ ਪੱਧਰੀ ਵੇਟ ਲਿਫਟਿੰਗ ’ਚ ਛਾਹੜ ਦੀ ਸੁਖਮਨਦੀਪ ਕੌਰ ਨੇ ਗੱਡੇ ਜਿੱਤ ਦੇ ਝੰਡੇ

ਦਿੜ੍ਹਬਾ ਮੰਡੀ, 22 ਅਕਤੂਬਰ (ਜਸਵੀਰ ਸਿੰਘ ਔਜਲਾ) - ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਛਾਹੜ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਸੁਖਮਨਦੀਪ ਕੌਰ ਨੇ ਸੂਬਾ ਪੱਧਰੀ ਵੇਟ ਲਿਫਟਿੰਗ ਮੁਕਾਬਲੇ ’ਚ ਸੋਨ ਤਮਗਾ ਜਿੱਤ ਕੇ ਆਪਣੇ ਸਕੂਲ, ਮਾਪਿਆਂ ਅਤੇ ਪਿੰਡ ਛਾਹੜ ਦਾ ਨਾਮ ਰੌਸ਼ਨ ਕੀਤਾ ਹੈ। ਅੰਡਰ-14 ਲੜਕੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਸੁਖਮਨਦੀਪ ਦੀ ਇਸ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਦੀ ਲਹਿਰ ਹੈ ।

ਸੂਬਾ ਪੱਧਰੀ ਵੇਟ ਲਿਫਟਿੰਗ ’ਚ ਛਾਹੜ ਦੀ ਸੁਖਮਨਦੀਪ ਕੌਰ ਨੇ ਗੱਡੇ ਜਿੱਤ ਦੇ ਝੰਡੇ 23-10-2026
ਦਿੜ੍ਹਬਾ ਮੰਡੀ, 22 ਅਕਤੂਬਰ (ਜਸਵੀਰ ਸਿੰਘ ਔਜਲਾ) - ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਛਾਹੜ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਸੁਖਮਨਦੀਪ ਕੌਰ ਨੇ ਸੂਬਾ ਪੱਧਰੀ ਵੇਟ ਲਿਫਟਿੰਗ ਮੁਕਾਬਲੇ ’ਚ ਸੋਨ ਤਮਗਾ ਜਿੱਤ ਕੇ ਆਪਣੇ ਸਕੂਲ, ਮਾਪਿਆਂ ਅਤੇ ਪਿੰਡ ਛਾਹੜ ਦਾ ਨਾਮ ਰੌਸ਼ਨ ਕੀਤਾ ਹੈ। ਅੰਡਰ-14 ਲੜਕੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਸੁਖਮਨਦੀਪ ਦੀ ਇਸ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਦੀ ਲਹਿਰ ਹੈ । ਇਸ ਮੌਕੇ ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸਾਧੂ ਸਿੰਘ, ਚੇਅਰਮੈਨ ਗੁਰਮੀਤ ਕੌਰ ਅਤੇ ਪ੍ਰਿੰਸੀਪਲ ਮਨਜੀਤ ਪਾਲ ਸਿੰਘ ਨੇ ਸੁਖਮਨਦੀਪ ਕੌਰ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਖੇਡਾਂ ਦੇ ਖੇਤਰ ਵਿੱਚ ਪ੍ਰਾਪਤ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਸਕੂਲ ਲਈ ਮਾਣ ਵਾਲੀ ਗੱਲ ਹਨ।
ਪਿਛਲੀ ਖ਼ਬਰ ਸਲਾਈਟ ਟੈਕਫੈਸਟ ’ਚ ਸ਼ਹੀਦ ਭਾਈ ਦਿਆਲਾ ਜੀ ਸਕੂਲ ਨੇ ਹਾਸਿਲ ਕੀਤਾ ਦੂਜਾ ਸਥਾਨ ਅਗਲੀ ਖ਼ਬਰ ਬੀ.ਐੱਡ. ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।