ਭਾਜਪਾ ਆਗੂ ਨੈਨੂੰ ਰਾਮ ਗਰਗ ਅਤੇ ਅਸ਼ਵਨੀ ਕੁਮਾਰ ਨੇ ਸੂਬਾ ਪ੍ਰਧਾਨ ਨਾਲ਼ ਕੀਤੀ ਮੁਲਾਕਾਤ
ਖਨੌਰੀ, 27 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਸ੍ਰੀ ਨੈਨੂੰ ਰਾਮ ਗਰਗ ਅਤੇ ਸ੍ਰੀ ਅਸ਼ਵਨੀ ਕੁਮਾਰ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।
ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਨੈਨੂੰ ਰਾਮ ਗਰਗ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ਼ ਮੁਲਾਕਾਤ ਕਰਦੇ ਹੋਏ।
28-10-2026