01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹਿਨਾ ਕਾਮਰੇ ਵਲੋਂ ਰਾਜਾ ਬੀਰ ਕਲਾਂ ਨਾਲ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 31 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਕਾਂਗਰਸ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਜ਼ਿਲ੍ਹੇ ਦੇ ਪਾਰਟੀ ਦੇ ਪ੍ਰਮੁੱਖ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਨ ਦੇ ਮੰਤਵ ਨਾਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਹਿਨਾ ਕਾਮਰੇ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਦੇ ਗ੍ਰਹਿ ਵਿਖੇ ਪੁੱਜੇ । ਇਸ ਸਮੇਂ ਆਗੂਆਂ ਨਾਲ ਗੱਲਬਾਤ ਕਰਦਿਆਂ ਹਿਨਾ ਕਾਮਰੇ ਨੇ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ’ਤੇ ਜਬਰ ਜੁਲਮ ਕਰਨ ’ਤੇ ਉਤਾਰੂ ਹੈ,ਜੋ ਵੀ ਨਸ਼ਿਆਂ ਖਿਲਾਫ ਅਵਾਜ ਚੁੱਕਦਾ ਹੈ, ਉਸ ’ਤੇ ਸਰਕਾਰ ਵਲੋਂ ਤਸੱਦਦ ਕੀਤਾ ਜਾਂਦਾ ਹੈ।

ਅਜੀਤ ਡੈਸਕ 01-11-2026
ਸੁਨਾਮ ਊਧਮ ਸਿੰਘ ਵਾਲਾ, 31 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਕਾਂਗਰਸ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਜ਼ਿਲ੍ਹੇ ਦੇ ਪਾਰਟੀ ਦੇ ਪ੍ਰਮੁੱਖ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਨ ਦੇ ਮੰਤਵ ਨਾਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਹਿਨਾ ਕਾਮਰੇ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਦੇ ਗ੍ਰਹਿ ਵਿਖੇ ਪੁੱਜੇ ।ਇਸ ਸਮੇਂ ਆਗੂਆਂ ਨਾਲ ਗੱਲਬਾਤ ਕਰਦਿਆਂ ਹਿਨਾ ਕਾਮਰੇ ਨੇ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ’ਤੇ ਜਬਰ ਜੁਲਮ ਕਰਨ ’ਤੇ ਉਤਾਰੂ ਹੈ,ਜੋ ਵੀ ਨਸ਼ਿਆਂ ਖਿਲਾਫ ਅਵਾਜ ਚੁੱਕਦਾ ਹੈ, ਉਸ ’ਤੇ ਸਰਕਾਰ ਵਲੋਂ ਤਸੱਦਦ ਕੀਤਾ ਜਾਂਦਾ ਹੈ। ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਬਦਤਰ ਤੋਂ ਬਦਤਰ ਹੋ ਚੁੱਕੀ ਹੈ। ਇਸ ਮੌਕੇ ਮਲਕੀਤ ਸਿੰਘ ਗੁਰਾਇਆ ਤੋਲਾਵਾਲ, ਸਾਬਕਾ ਸਰਪੰਚ ਬਲਜਿੰਦਰ ਕੌਰ ਚਹਿਲ ਬੀਰ ਕਲਾਂ ਅਤੇ ਕਰਮਜੀਤ ਕੌਰ ਮਾਡਲ ਟਾਊਨ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਮਲੇਰਕੋਟਲਾ ਪੁਲਿਸ ਵਿਭਾਗ ’ਚ ਵੱਡਾ ਫੇਰਬਦਲ, 7 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ ਨਰਿੰਦਰ ਸਿੰਘ ਅਹਿਮਦਗੜ੍ਹ ਥਾਣਾ ਮੁਖੀ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।