02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਿਜੈ ਇੰਦਰ ਸਿੰਗਲਾ ਨੇ 4 ਦੀ ਰੈਲੀ ਲਈ ਲਿਆ ਤਿਆਰੀਆਂ ਦਾ ਜਾਇਜ਼ਾ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ 15 ਨੂੰ

ਮਲੇਰਕੋਟਲਾ, 1 ਨਵੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ)-ਰੋਟਰੀ ਕਲੱਬ ਮਲੇਰਕੋਟਲਾ ਵੱਲੋਂ 15 ਨਵੰਬਰ ਦਿਨ ਐਤਵਾਰ ਨੂੰ ਅੱਖਾਂ ਦਾ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਰੋਟਰੀ ਕਲੱਬ ਦੇ ਪ੍ਰਧਾਨ ਐਡਵੋਕੇਟ ਇਕਬਾਲ ਅਹਿਮਦ ਅਤੇ ਕੈਂਪ ਇੰਚਾਰਜ ਡਾਕਟਰ ਮੁਹੰਮਦ ਸ਼ਬੀਰ ਨੇ ਦੱਸਿਆ ਕਿ ਇਹ ਕੈਂਪ ਸਵੇਰੇ 8 ਵਜੇ ਸਕੂਲ ਫ਼ਾਰ ਦਾ ਬਲਾਇੰਡ ਵਿਖੇ ਲਗਾਇਆ ਜਾਵੇਗਾ।

ਅਜੀਤ ਡੈਸਕ 02-11-2026
ਮਲੇਰਕੋਟਲਾ, 1 ਨਵੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ)-ਰੋਟਰੀ ਕਲੱਬ ਮਲੇਰਕੋਟਲਾ ਵੱਲੋਂ 15 ਨਵੰਬਰ ਦਿਨ ਐਤਵਾਰ ਨੂੰ ਅੱਖਾਂ ਦਾ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਰੋਟਰੀ ਕਲੱਬ ਦੇ ਪ੍ਰਧਾਨ ਐਡਵੋਕੇਟ ਇਕਬਾਲ ਅਹਿਮਦ ਅਤੇ ਕੈਂਪ ਇੰਚਾਰਜ ਡਾਕਟਰ ਮੁਹੰਮਦ ਸ਼ਬੀਰ ਨੇ ਦੱਸਿਆ ਕਿ ਇਹ ਕੈਂਪ ਸਵੇਰੇ 8 ਵਜੇ ਸਕੂਲ ਫ਼ਾਰ ਦਾ ਬਲਾਇੰਡ ਵਿਖੇ ਲਗਾਇਆ ਜਾਵੇਗਾ। ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅੱਪ ਕੀਤਾ ਜਾਵੇਗਾ ਅਤੇ ਲੋੜ ਅਨੁਸਾਰ ਅੱਖਾਂ ਦੇ ਅਪਰੇਸ਼ਨ ਵੀ ਕੀਤੇ ਜਾਣਗੇ। ਕੈਂਪ ਵਿੱਚ ਅੱਖਾਂ ਦੇ ਮਾਹਿਰ ਡਾਕਟਰ ਰਮੇਸ਼ ਸ਼ਰਮਾ, ਡਾਕਟਰ ਰਾਹੁਲ ਸ਼ਰਮਾ, ਡਾਕਟਰ ਸਾਇਂਦੀਪ ਢੰਡ ਅਤੇ ਡਾਕਟਰ ਕਮਲਦੀਪ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਜਾਣਗੀਆਂ, ਤਾਂ ਜੋ ਆਰਥਿਕ ਤੰਗੀ ਕਾਰਨ ਕੋਈ ਵੀ ਵਿਅਕਤੀ ਅੱਖਾਂ ਦੇ ਇਲਾਜ ਤੋਂ ਵਾਂਝਾ ਨਾ ਰਹੇ।
ਪਿਛਲੀ ਖ਼ਬਰ ਰਾਹੁਲ ਗਾਂਧੀ ਦਾ ਪੰਜਾਬ ਦੌਰਾ ਸੂਬੇ ਦੀ ਸਿਆਸਤ ’ਤੇ ਕੋਈ ਅਸਰ ਨਹੀਂ ਪਾ ਸਕੇਗਾ - ਭਰਾਜ ਅਗਲੀ ਖ਼ਬਰ ਲੋਮੇਸ਼ ਸ਼ਰਮਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।