04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਨਤੀਜਾ ਰਿਹਾ ਸ਼ਾਨਦਾਰ

ਚੀਮਾ ਮੰਡੀ, 3 ਨਵੰਬਰ (ਗੁਰਜੀਤ ਸਿੰਘ ਚਹਿਲ)-ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਬੀ. ਕਾਮ.

ਮਾਡਰਨ ਕਾਲਜ ਬੀਰ ਕਲਾਂ ਦੇ ਬੀ.ਕਾਮ. ਭਾਗ ਦੂਜਾ ਸਮੈਸਟਰ ਤੀਜੇ ’ਚੋਂ ਸ਼ਾਨਦਾਰ ਅੰਕ ਲੈਣ ਵਾਲੇ ਵਿਦਿਆਰਥੀ। ਤਸਵੀਰ : ਗੁਰਜੀਤ ਸਿੰਘ ਚਹਿਲ 04-11-2026
ਚੀਮਾ ਮੰਡੀ, 3 ਨਵੰਬਰ (ਗੁਰਜੀਤ ਸਿੰਘ ਚਹਿਲ)-ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਕਾਮ. ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜੇ ‘ਚੋਂ ਮਾਡਰਨ ਕਾਲਜ ਬੀਰ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਲ ਕਰਕੇ ਕਾਲਜ ਦਾ ਨਾਅ ਰੋਸ਼ਨ ਕੀਤਾ ਹੈ। ਪ੍ਰੋਫੈਸਰ ਗੁਰਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀ ਕਮਲਪ੍ਰੀਤ ਕੌਰ ਨੇ 10 ਸੀਜੀ ਪੀ ਏ ‘ਚੋਂ 9.30 ਸੀਜੀਪੀਏ ਪ੍ਰਾਪਤ ਕਰਕੇ ਪਹਿਲਾ ਸਥਾਨ ਜਸ਼ਨਪ੍ਰੀਤ ਕੌਰ ਨੇ 9.26 ਸੀਜੀਪੀਏ ਪ੍ਰਾਪਤ ਕਰਕੇ ਦੂਸਰਾ ਸਥਾਨ ਲਵਪ੍ਰੀਤ ਕੌਰ ਨੇ 9.09 ਸੀਜੀਪੀਏ ਪ੍ਰਾਪਤ ਕਰਕੇ ਤੀਜਾ ਸਥਾਨ ਕੀਰਤੀ ਵਰਮਾ ਨੇ 9.04 ਸੀ ਜੀ ਪੀਏ ਪ੍ਰਾਪਤ ਕਰਕੇ ਚੌਥਾ ਸਥਾਨ ਰਮਨਦੀਪ ਕੌਰ ਨੇ 9.0 ਪ੍ਰਾਪਤ ਕਰਕੇ ਪੰਜਵਾਂ ਸਥਾਨ ਹਰਸ਼ਦੀਪ ਕੌਰ ਨੇ 8. 83 ਸੀ ਪੀਏ ਪ੍ਰਾਪਤ ਕਰਕੇ ਛੇਵਾਂ ਸਥਾਨ ਹਾਸਲ ਕੀਤਾ । ਇਸ ਮੌਕੇ ਮਾਡਰਨ ਕਾਲਜ ਦੇ ਚੇਅਰਮੈਨ ਡਾ. ਰਵਿੰਦਰ ਬਾਂਸਲ ਅਤੇ ਪ੍ਰਿੰਸੀਪਲ ਡਾ. ਵੀ.ਕੇ ਰਾਏ ਵੱਲੋਂ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੱਤੀ। ਇਸ ਮੌਕੇ ਕਾਲਜ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ ।
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਣ ਦਾ ਬਣਾਏਗੀ ਮੰਚ-ਦੁਰਲੱਭ ਸਿੱਧੂ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਅੱਜ ਦੀ ਰੈਲੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ - ਗੁਰਤੇਜ ਸਿੰਘ ਝਨੇੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।