04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਇੰਸਪੈਕਟਰ ਗੁਰਪ੍ਰੀਤ ਕੌਰ ਸਿੱਧੂ ਬਣੇ ਥਾਣਾ ਸੰਦੌੜ ਦੇ ਐੱਸ.ਐੱਚ.ਓ.

ਸੰਦੌੜ, 3 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਜ਼ਿਲ੍ਹਾ ਮਲੇਰਕੋਟਲਾ ਪੁਲੀਸ ਪ੍ਰਸ਼ਾਸਨ ਵੱਲੋਂ ਵੱਖ ਵੱਖ ਥਾਣਿਆਂ ਦੇ ਮੁਖੀਆਂ ਦੇ ਕੀਤੇ ਤਬਾਦਲਿਆਂ ਦੀ ਲੜੀ ਤਹਿਤ ਥਾਣਾ ਸੰਦੌੜ ਦੇ ਮੁੱਖ ਅਫ਼ਸਰ ਸਈਅਦ ਸਕੀਲ ਨੂੰ ਬਦਲਕੇ ਪੁਲੀਸ ਲਾਈਨ ਭੇਜ ਦਿੱਤਾ ਜਦਕਿ ਉਨ੍ਹਾਂ ਦੀ ਥਾਂ ਇੰਸਪੈਕਟਰ ਗੁਰਪ੍ਰੀਤ ਕੌਰ ਸਿੱਧੂ ਨੇ ਥਾਣਾ ਮੁਖੀ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਥਾਣਾ ਅਹਿਮਦਗੜ੍ਹ ਵਿਖੇ ਬਤੌਰ ਐਸ.

ਅਜੀਤ ਡੈਸਕ 04-11-2026
ਸੰਦੌੜ, 3 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਜ਼ਿਲ੍ਹਾ ਮਲੇਰਕੋਟਲਾ ਪੁਲੀਸ ਪ੍ਰਸ਼ਾਸਨ ਵੱਲੋਂ ਵੱਖ ਵੱਖ ਥਾਣਿਆਂ ਦੇ ਮੁਖੀਆਂ ਦੇ ਕੀਤੇ ਤਬਾਦਲਿਆਂ ਦੀ ਲੜੀ ਤਹਿਤ ਥਾਣਾ ਸੰਦੌੜ ਦੇ ਮੁੱਖ ਅਫ਼ਸਰ ਸਈਅਦ ਸਕੀਲ ਨੂੰ ਬਦਲਕੇ ਪੁਲੀਸ ਲਾਈਨ ਭੇਜ ਦਿੱਤਾ ਜਦਕਿ ਉਨ੍ਹਾਂ ਦੀ ਥਾਂ ਇੰਸਪੈਕਟਰ ਗੁਰਪ੍ਰੀਤ ਕੌਰ ਸਿੱਧੂ ਨੇ ਥਾਣਾ ਮੁਖੀ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਥਾਣਾ ਅਹਿਮਦਗੜ੍ਹ ਵਿਖੇ ਬਤੌਰ ਐਸ.ਐਚ.ਓ ਤਾਇਨਾਤ ਸਨ।ਮੈਡਮ ਗੁਰਪ੍ਰੀਤ ਕੌਰ ਸਿੱਧੂ ਨੇ ਕਿਹਾ ਕਿ ਇਲਾਕੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਜਨਤਾ ਨੂੰ ਪੁਲੀਸ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਲਾਕੇ ਵਿਚ ਗਲਤ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਥਾਣਾ ਸੰਦੌੜ ਵਿਖੇ ਆਏ ਹਰ ਇਕ ਵਿਅਕਤੀ ਨੂੰ ਬਣਦਾ ਇਨਸਾਫ਼ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਨਾਇਬ ਸਿੰਘ ਬੁੱਕਣਵਾਲ ਦਾ ਕਾਵਿ ਸੰਗ੍ਰਹਿ ਲੋਕ ਅਰਪਣ ਪੰਜਾਬੀ ਸਾਹਿਤ ਸਭਾ ਦਾ ਸਮਾਗਮ ਯਾਦਗਾਰੀ ਹੋ ਨਿੱਬੜਿਆ ਅਗਲੀ ਖ਼ਬਰ ਸੁਨਾਮ ’ਚ ਫੁੱਟਬਾਲ ਸਟੇਡੀਅਮ ਖ਼ਤਮ ਕਰਨ ’ਤੇ ਖੇਡ ਪ੍ਰੇਮੀ ਨਿਰਾਸ਼- ਖਡਿਆਲ , ਰਿਸ਼ੀ ਖੈਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।