ਰਾਜੇਸ਼ ਖੀਪਲਾ ਬਣੇ ਚੇਅਰਮੈਨ
ਸੁਨਾਮ ਊਧਮ ਸਿੰਘ ਵਾਲਾ, 3 ਨਵੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ੍ਰੀ ਗਣਪਤੀ ਸੋਸ਼ਲ ਵੈਲਫੇਅਰ ਸੁਸਾਇਟੀ ਸੁਨਾਮ ਊਧਮ ਸਿੰਘ ਵਾਲਾ ਦੀ ਅਹਿਮ ਮੀਟਿੰਗ ਪ੍ਰਧਾਨ ਵਿਸ਼ਾਲ ਕੌਸ਼ਲ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ। ਜਿਸ ਵਿਚ ਚੱਲ ਰਹੇ ਸਮਾਜਸੇਵੀ ਕਾਰਜਾਂ ਦੀ ਸਮੀਖਿਆ ਕਰਨ ਉਪਰੰਤ ਪਰਿਵਾਰਕ ਮਿਲਣੀ ਸਮਾਰੋਹ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਬਚਾਅ ਲਈ ਮਾਸਕ ਵੰਡ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ।
ਅਜੀਤ ਡੈਸਕ
04-11-2026