04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਥਾਣਾ ਮੁਖੀ ਦਾ ਅਹੁਦਾ ਸੰਭਾਲਿਆ

ਮਲੇਰਕੋਟਲਾ, 3 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਮਲੇਰਕੋਟਲਾ ਦੇ ਥਾਣਾ ਸ਼ਹਿਰੀ-1 ਦੇ ਮੁੱਖ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਨਾਲ ਥਾਣਾ ਸ਼ਹਿਰੀ-1 ਦੀ ਜ਼ਿੰਮੇਵਾਰੀ ਹੁਣ ਉਨ੍ਹਾਂ ਦੇ ਹੱਥਾਂ ਵਿਚ ਹੋਵੇਗੀ।

ਅਜੀਤ ਡੈਸਕ 04-11-2026
ਮਲੇਰਕੋਟਲਾ, 3 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਮਲੇਰਕੋਟਲਾ ਦੇ ਥਾਣਾ ਸ਼ਹਿਰੀ-1 ਦੇ ਮੁੱਖ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਨਾਲ ਥਾਣਾ ਸ਼ਹਿਰੀ-1 ਦੀ ਜ਼ਿੰਮੇਵਾਰੀ ਹੁਣ ਉਨ੍ਹਾਂ ਦੇ ਹੱਥਾਂ ਵਿਚ ਹੋਵੇਗੀ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣਾ, ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।
ਪਿਛਲੀ ਖ਼ਬਰ ਬੇੁਰਜ਼ਗਾਰ ਕੱਲ੍ਹ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਵਿੱਚ ਕਰਨਗੇ ਸ਼ਮੂਲੀਅਤ ਅਗਲੀ ਖ਼ਬਰ ਰਾਜੇਸ਼ ਖੀਪਲਾ ਬਣੇ ਚੇਅਰਮੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।