11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਲੰਗਰ ਲਈ ਝੋਨੇ ਦਾ ਟਰੱਕ ਕੀਤਾ ਰਵਾਨਾ

ਸੰਗਰੂਰ, 10 ਨਵੰਬਰ (ਧੀਰਜ ਪਸੋਰੀਆ)-ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਲੰਗਰ ਦੀ ਸੇਵਾ ਲਈ ਨਵੀਂ ਅਨਾਜ ਮੰਡੀ ਸੰਗਰੂਰ ਤੋਂ ਝੋਨੇ ਦਾ ਟਰੱਕ ਰਵਾਨਾ ਕੀਤਾ ਗਿਆ। ਇਸ ਮੌਕੇ ਮੁੱਖ ਸੇਵਾਦਾਰ ਬਹਾਦਰ ਸਿੰਘ ਢਡੋਗਲ, ਜਥੇਦਾਰ ਨਿਰਭੈ ਸਿੰਘ ਫਤਿਹਮਾਜਰੀ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਮਾਨ, ਆੜਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸ਼ਸ਼ੀਨ ਕੁਮਾਰ ਤੁੰਗਾ, ਦਲਬੀਰ ਸਿੰਘ ਔਲਖ ਆੜਤੀਆ, ਨਰਿੰਦਰਪਾਲ ਨਿੰਦੀ ਆੜਤੀਆ,ਅਕਾਂਉਟੈਂਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਤਿਵਾੜੀ, ਸੁਰਜੀਤ ਭੁੱਲਰ ਅਤੇ ਹਰਦੀਪ ਸ਼ਰਮਾ ਮੌਜੂਦ ਸਨ।

ਅਜੀਤ ਡੈਸਕ 11-11-2026
ਸੰਗਰੂਰ, 10 ਨਵੰਬਰ (ਧੀਰਜ ਪਸੋਰੀਆ)-ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਲੰਗਰ ਦੀ ਸੇਵਾ ਲਈ ਨਵੀਂ ਅਨਾਜ ਮੰਡੀ ਸੰਗਰੂਰ ਤੋਂ ਝੋਨੇ ਦਾ ਟਰੱਕ ਰਵਾਨਾ ਕੀਤਾ ਗਿਆ। ਇਸ ਮੌਕੇ ਮੁੱਖ ਸੇਵਾਦਾਰ ਬਹਾਦਰ ਸਿੰਘ ਢਡੋਗਲ, ਜਥੇਦਾਰ ਨਿਰਭੈ ਸਿੰਘ ਫਤਿਹਮਾਜਰੀ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਮਾਨ, ਆੜਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸ਼ਸ਼ੀਨ ਕੁਮਾਰ ਤੁੰਗਾ, ਦਲਬੀਰ ਸਿੰਘ ਔਲਖ ਆੜਤੀਆ, ਨਰਿੰਦਰਪਾਲ ਨਿੰਦੀ ਆੜਤੀਆ,ਅਕਾਂਉਟੈਂਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਤਿਵਾੜੀ, ਸੁਰਜੀਤ ਭੁੱਲਰ ਅਤੇ ਹਰਦੀਪ ਸ਼ਰਮਾ ਮੌਜੂਦ ਸਨ। ਆੜਤੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਦਲਬੀਰ ਸਿੰਘ ਔਲਖ ਨੇ ਕਿਹਾ ਕਿ ਲੰਗਰ ਦੀ ਸੇਵਾ ਲਈ ਹਾੜੀ ਮੌਕੇ ਕਣਕ ਦਾ ਟਰੱਕ ਭੇਜਿਆ ਜਾਵੇਗਾ।
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾਉਣ ਲਈ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਘੱਟਗਿਣਤੀਆਂ ਦੇ ਮਨੁੱਖੀ ਅਧਿਕਾਰ ਬਹਾਲ ਕਰਨ ਲਈ ਗ੍ਰਹਿ ਮੰਤਰੀ ਨੂੰ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।