13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਚੀਮਾ ਮੰਡੀ, 12 ਨਵੰਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਡਰਨ ਕਾਲਜ ਬੀਰ ਕਲਾਂ ਵਿਖੇ ਇਕ ਸਭਿਆਚਾਰਕ ਪ੍ਰੋਗਰਾਮ ਕਾਲਜ ਚੇਅਰਮੈਨ ਡਾ. ਰਵਿੰਦਰ ਬਾਂਸਲ ਅਤੇ ਪ੍ਰਿੰਸੀਪਲ ਡਾ.

ਅਜੀਤ ਡੈਸਕ 13-11-2026
ਚੀਮਾ ਮੰਡੀ, 12 ਨਵੰਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਡਰਨ ਕਾਲਜ ਬੀਰ ਕਲਾਂ ਵਿਖੇ ਇਕ ਸਭਿਆਚਾਰਕ ਪ੍ਰੋਗਰਾਮ ਕਾਲਜ ਚੇਅਰਮੈਨ ਡਾ.ਰਵਿੰਦਰ ਬਾਂਸਲ ਅਤੇ ਪ੍ਰਿੰਸੀਪਲ ਡਾ. ਵੀ. ਕੇ. ਰਾਏ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਕਾਲਜ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਜਿਵੇਂ ਕਿ ਗਿੱਧਾ, ਭੰਗੜਾ, ਲੋਕ ਗੀਤ, ਸਕਿੱਟ ਅਤੇ ਕੋਰੀਉਗਰਾਫ਼ੀ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ ਗਈ। ਕਾਲਜ ਚੇਅਰਮੈਨ ਡਾ. ਰਵਿੰਦਰ ਬਾਂਸਲ ਅਤੇ ਪ੍ਰਿੰਸੀਪਲ ਡਾ. ਵੀ ਕੇ ਰਾਏ ਨੇ ਸਭਿਆਚਾਰਕ ਪ੍ਰੋਗਰਾਮ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਕਿਸਾਨ ਯੂਨੀਅਨ ਨੇ ਮਕਾਨ ਦਾ ਵਾਰੰਟ ਕਬਜ਼ਾ ਰੁਕਵਾਇਆ ਅਗਲੀ ਖ਼ਬਰ ਜਨਗਣਨਾ-2027 ਸਵੈ-ਗਣਨਾ ਦੀ ਪ੍ਰਕਿਰਿਆ 16 ਤੋਂ ਹੋਵੇਗੀ ਸ਼ੁਰੂ - ਤਿੜਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।