ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਅਤੇ ਐੱਸ.ਐੱਸ.ਪੀ. ਵਲੋਂ ਈ.ਵੀ.ਐੱਮ. ਤੇ ਵੀ.ਵੀ.ਪੈਟ ਦੀ ਪਹਿਲੇ ਪੱਧਰ ਦੀ ਜਾਂਚ
ਸੰਗਰੂਰ, 13 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਸੀਨੀਅਰ ਪੁਲਿਸ ਕਪਤਾਨ ਰਵਜੋਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਈ. ਵੀ.
ਅਜੀਤ ਡੈਸਕ
14-11-2026