14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਨੰਬਰਦਾਰ ਭਗਵਾਨ ਸਿੰਘ ਮਾਣਕੀ ਦੇ ਨੌਜਵਾਨ ਪੁੱਤਰ ਦਾ ਦਿਹਾਂਤ

ਸੰਦੌੜ, 13 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੇ ਸੂਬਾ ਪ੍ਰਧਾਨ ਭਗਵਾਨ ਸਿੰਘ ਮਾਣਕੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਨੌਜਵਾਨ ਸਪੁੱਤਰ ਗੁਰਪ੍ਰੀਤ ਸਿੰਘ (46) ਦਾ ਇੱਕ ਸੰਖੇਪ ਬਿਮਾਰੀ ਦੇ ਚੱਲਦਿਆਂ ਅਕਾਲ ਚਲਾਣਾ ਕਰ ਗਏ ਹਨ। ਸ.

ਸਵ. ਗੁਰਪ੍ਰੀਤ ਸਿੰਘ ਦੀ ਫ਼ਾਈਲ ਫੋਟੋ । 14-11-2026
ਸੰਦੌੜ, 13 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੇ ਸੂਬਾ ਪ੍ਰਧਾਨ ਭਗਵਾਨ ਸਿੰਘ ਮਾਣਕੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਨੌਜਵਾਨ ਸਪੁੱਤਰ ਗੁਰਪ੍ਰੀਤ ਸਿੰਘ (46) ਦਾ ਇੱਕ ਸੰਖੇਪ ਬਿਮਾਰੀ ਦੇ ਚੱਲਦਿਆਂ ਅਕਾਲ ਚਲਾਣਾ ਕਰ ਗਏ ਹਨ। ਸ. ਗੁਰਪ੍ਰੀਤ ਸਿੰਘ ਮਾਣਕੀ ਦੇ ਅਚਾਨਕ ਅਕਾਲ ਚਲਾਣੇ ਤੇ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ , ਅਕਾਲੀ ਦਲ ਦੇ ਹਲਕਾ ਇੰਚਾਰਜ ਮੈਡਮ ਜਾਹਿਦਾ ਸੁਲੇਮਾਨ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਇਕਬਾਲ ਸਿੰਘ ਝੂੰਦਾਂ, ਸੂਬਾ ਕਾਰਜਕਾਰੀ ਪ੍ਰਧਾਨ ਗੁਰਦਰਸਨ ਸਿੰਘ ਗਲੋਲੀ, ਜਥੇਦਾਰ ਹਰਦੇਵ ਸਿੰਘ ਪੱਪੂ ਕਲਿਆਣ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਗਿਆਨੀ ਅਮਰ ਸਿੰਘ ਸਿਕੰਦਰਪੁਰਾ, ਚੇਅਰਮੈਨ ਮੁਕੰਦ ਸਿੰਘ ਚੀਮਾ, ਸਰਪੰਚ ਗੁਰਮੁੱਖ ਸਿੰਘ ਗਰੇਵਾਲ, ਅਜੀਤ ਸਿੰਘ ਚੰਦੂਰਾਈਆਂ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਨੱਥੋਹੇੜੀ, ਨੰਬਰਦਾਰ ਜਸਵੀਰ ਸਿੰਘ ਫਰਵਾਲੀ, ਨੰਬਰਦਾਰ ਜਗਜੀਤ ਸਿੰਘ ਮਾਣਕੀ, ਬੇਅੰਤ ਸਿੰਘ ਦਸੌਧਾ ਸਿੰਘ ਵਾਲਾ, ਆੜ੍ਹਤੀਆ ਸੁਖਮਿੰਦਰ ਸਿੰਘ ਮਾਣਕੀ, ਆੜ੍ਹਤੀਆ ਬਾਰਾ ਸਿੰਘ ਖੁਰਦ, ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾਂ, ਜਥੇਦਾਰ ਹਰਬੰਸ ਸਿੰਘ ਮਹੋਲੀ, ਮਨਦੀਪ ਸਿੰਘ ਮਾਣਕਵਾਲ, ਗੁਰਪ੍ਰੀਤ ਸਿੰਘ ਚੀਮਾ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ, ਤਲਵੀਰ ਸਿੰਘ ਕਾਲਾ ਕੁਠਾਲਾ, ਦਰਸ਼ਨ ਸਿੰਘ ਉੱਪਲ਼ ਝਨੇਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਥਾਣੇਦਾਰ ਜੈਦੀਪ ਸ਼ਰਮਾ ਥਾਣਾ ਸਿਟੀ ਧੂਰੀ ਦੇ ਨਵੇਂ ਮੁਖੀ ਨਿਯੁਕਤ ਅਗਲੀ ਖ਼ਬਰ ਸੁਖਵੀਰ ਸਿੰਘ ਵੱਲੋਂ 55 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।