16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਰਖ ਮੁਕਾਬਲੇ ’ਚ ਬੱਚਿਆਂ ਨੇ ਦਿਖਾਇਆ ਜੋਸ਼

ਮਲੇਰਕੋਟਲਾ, 15 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਭਾਰਤ (ਮਿਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ, ਭਾਰਤ ਸਰਕਾਰ) ਵਲੋਂ ਇਸਲਾਮੀਆ ਗਰਲਜ਼ ਕਾਲਜ, ਮਲੇਰਕੋਟਲਾ ਵਿਖੇ “ਬਿਰਸਾ ਮੁੰਡਾ ਜੈਅੰਤੀ” ਬੜੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਬੱਚਿਆਂ ਨੂੰ ਮਹਾਨ ਕ੍ਰਾਂਤੀਕਾਰੀ ਬਿਰਸਾ ਮੁੰਡਾ ਦੇ ਜੀਵਨ, ਸੰਘਰਸ਼ ਅਤੇ ਦੇਸ਼ ਲਈ ਕੀਤੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 16-11-2026
ਮਲੇਰਕੋਟਲਾ, 15 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਭਾਰਤ (ਮਿਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ, ਭਾਰਤ ਸਰਕਾਰ) ਵਲੋਂ ਇਸਲਾਮੀਆ ਗਰਲਜ਼ ਕਾਲਜ, ਮਲੇਰਕੋਟਲਾ ਵਿਖੇ “ਬਿਰਸਾ ਮੁੰਡਾ ਜੈਅੰਤੀ” ਬੜੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਬੱਚਿਆਂ ਨੂੰ ਮਹਾਨ ਕ੍ਰਾਂਤੀਕਾਰੀ ਬਿਰਸਾ ਮੁੰਡਾ ਦੇ ਜੀਵਨ, ਸੰਘਰਸ਼ ਅਤੇ ਦੇਸ਼ ਲਈ ਕੀਤੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਮਾਗਮ ਦੌਰਾਨ ਬੱਚਿਆਂ ਲਈ ਕੁਇਜ਼ ਪ੍ਰਤੀਯੋਗਤਾ ਵੀ ਰੱਖੀ ਗਈ, ਜਿਸ ਵਿਚ ਆਮ ਗਿਆਨ ਅਤੇ ਬਿਰਸਾ ਮੁੰਡਾ ਜਯੰਤੀ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਗਏ। ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਉਤਸ਼ਾਹ ਨਾਲ ਜਵਾਬ ਦਿੱਤੇ। ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਮਾਈ ਭਾਰਤ ਪੋਰਟਲ ਵਲੋਂ ਇਨਾਮ, ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਫੰਕਸ਼ਨ ਵਿਚ ਪ੍ਰਿੰਸੀਪਲ ਡਾ. ਰਾਹਿਲਾ ਅਤੇ ਸਟਾਫ਼ ਮੌਜੂਦ ਸੀ।
ਪਿਛਲੀ ਖ਼ਬਰ ਗ਼ਰੀਬੀ ਕਾਰਨ ਧੀ ਦੀ ਪੜ੍ਹਾਈ ਨਹੀਂ ਰੁਕਣ ਦੇਵਾਂਗੇ, ਅਮਨਜੋਤ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ ਰੋਜ਼ਾਨਾ ਪੈਦਲ ਸਕੂਲ... ਅਗਲੀ ਖ਼ਬਰ ਸਾਹਿਤ ਸਭਾ ਸ਼ੇਰਪੁਰ ਦੀ ਇਕੱਤਰਤਾ ’ਚ ਵਿੱਛੜੇ ਸਾਥੀਆਂ ਨੂੰ ਕੀਤਾ ਯਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।