ਹਲਕੇ ਕੁੱਤੇ ਨੇ 13 ਵਿਅਕਤੀਆਂ ਨੂੰ ਵੱਢਿਆ
ਭਵਾਨੀਗੜ੍ਹ, 15 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸ਼ਹਿਰ ਦੇ ਮੁੱਖ ਬਾਜ਼ਾਰ ਅਤੇ ਵੱਖ-ਵੱਖ ਥਾਵਾਂ ‘ਤੇ ਇਕ ਹਲਕੇ ਕੁੱਤੇ ਨੇ 13 ਵਿਅਕਤੀਆਂ ਨੂੰ ਵੱਢ ਕੇ ਜ਼ਖ਼ਮੀ ਕਰ ਦਿੱਤਾ। ਕੁੱਤੇ ਦੇ ਹਮਲੇ ਕਾਰਨ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਅਜੀਤ ਡੈਸਕ
16-11-2026