21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬਨੀ ਖਹਿਰਾ ਨੇ ਕੀਤਾ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਸਨਮਾਨਿਤ

ਸ਼ੇਰਪੁਰ, 20 ਨਵੰਬਰ (ਦਰਸ਼ਨ ਸਿੰਘ ਖੇੜੀ)-ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਸੀਨੀਅਰ ਨੌਜਵਾਨ ਕਾਂਗਰਸੀ ਆਗੂ ਬਨੀ ਖਹਿਰਾ ਨੇ ਸਾਲ ਪਾਕੇ ਸਨਮਾਨਿਤ ਕੀਤਾ। ਇਸ ਸੰਖੇਪ ਗੁਫ਼ਤਗੂ ਵਿਚ ਖਹਿਰਾ ਨੇ ਚੰਨੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਨੌਜਵਾਨ ਪੀੜ੍ਹੀ ਰਾਹੀਂ ਪਾਰਟੀ ਦੀ ਸਰਗਰਮੀ ਨਾਲ ਭੂਮਿਕਾ ਨਿਭਾਉਣ ਲਈ ਸੁਝਾਅ ਦਿੱਤਾ ਜੋ ਕਿ ਚੰਨੀ ਸਾਹਿਬ ਨੇ ਉਸਾਰੂ ਨੀਤੀਆਂ ਪ੍ਰਤੀ ਹਾਂ ਪੱਖੀ ਹੁੰਗਾਰਾ ਭਰਿਆ।

ਅਜੀਤ ਡੈਸਕ 21-11-2026
ਸ਼ੇਰਪੁਰ, 20 ਨਵੰਬਰ (ਦਰਸ਼ਨ ਸਿੰਘ ਖੇੜੀ)-ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਸੀਨੀਅਰ ਨੌਜਵਾਨ ਕਾਂਗਰਸੀ ਆਗੂ ਬਨੀ ਖਹਿਰਾ ਨੇ ਸਾਲ ਪਾਕੇ ਸਨਮਾਨਿਤ ਕੀਤਾ।ਇਸ ਸੰਖੇਪ ਗੁਫ਼ਤਗੂ ਵਿਚ ਖਹਿਰਾ ਨੇ ਚੰਨੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਨੌਜਵਾਨ ਪੀੜ੍ਹੀ ਰਾਹੀਂ ਪਾਰਟੀ ਦੀ ਸਰਗਰਮੀ ਨਾਲ ਭੂਮਿਕਾ ਨਿਭਾਉਣ ਲਈ ਸੁਝਾਅ ਦਿੱਤਾ ਜੋ ਕਿ ਚੰਨੀ ਸਾਹਿਬ ਨੇ ਉਸਾਰੂ ਨੀਤੀਆਂ ਪ੍ਰਤੀ ਹਾਂ ਪੱਖੀ ਹੁੰਗਾਰਾ ਭਰਿਆ। ਉਨ੍ਹਾਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿਚ ਨੌਜਵਾਨ ਵਰਗ ਵਲੋਂ ਦਿਤੇ ਜਾ ਰਹੇ ਬੇਸ਼ੁਮਾਰ ਹੌਸਲੇ ਤੇ ਹੁੰਗਾਰੇ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੁਲਾਕਾਤ ਦੀ ਕਾਂਗਰਸੀ ਹਲਕਿਆਂ ਅੰਦਰ ਹੈਰਾਨੀਜਨਕ ਤਰੀਕੇ ਨਾਲ ਖ਼ੂਬ ਚਰਚਾ ਹੋ ਰਹੀ ਹੈ।
ਪਿਛਲੀ ਖ਼ਬਰ ਲੰਗਰਾਂ ਲਈ ਰਸਦ ਦਾ ਟਰੱਕ ਰਵਾਨਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।