20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕੰਬੋਜ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਮਨਦੀਪ ਸਿੰਘ ਜੋਸ਼ਨ ਨੂੰ ਸਦਮਾ

ਸੁਨਾਮ ਊਧਮ ਸਿੰਘ ਵਾਲਾ, 20 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੰਬੋਜ਼ ਭਲਾਈ ਬੋਰਡ ਸੰਗਰੂਰ ਦੇ ਜ਼ਿਲ੍ਹਾ ਚੇਅਰਮੈਨ ਮਨਦੀਪ ਸਿੰਘ ਜੋਸ਼ਨ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਚਾਚੀ ਇੰਦਰਜੀਤ ਕੌਰ ਪਤਨੀ ਮਾਸਟਰ ਕੇਹਰ ਸਿੰਘ ਜੋਸ਼ਨ ਦਾ ਇਕ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਹ ਕਰੀਬ 69 ਵਰ੍ਹਿਆਂ ਦੇ ਸਨ।

ਅਜੀਤ ਡੈਸਕ 21-11-2026
ਸੁਨਾਮ ਊਧਮ ਸਿੰਘ ਵਾਲਾ, 20 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੰਬੋਜ਼ ਭਲਾਈ ਬੋਰਡ ਸੰਗਰੂਰ ਦੇ ਜ਼ਿਲ੍ਹਾ ਚੇਅਰਮੈਨ ਮਨਦੀਪ ਸਿੰਘ ਜੋਸ਼ਨ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਚਾਚੀ ਇੰਦਰਜੀਤ ਕੌਰ ਪਤਨੀ ਮਾਸਟਰ ਕੇਹਰ ਸਿੰਘ ਜੋਸ਼ਨ ਦਾ ਇਕ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ।ਉਹ ਕਰੀਬ 69 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਅਕਾਲ ਚਲਾਣੇ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਅਮਨਵੀਰ ਸਿੰਘ ਚੈਰੀ, ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ, ਵਿਨਰਜੀਤ ਸਿੰਘ ਗੋਲਡੀ, ਰਵਿੰਦਰ ਸਿੰਘ ਚੀਮਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਨਿਰਮਾਣ, ਲਾਈਨਜ ਕਲੱਬ ਦੇ ਪ੍ਰਧਾਨ ਰਾਜੀਵ ਕੌਸ਼ਿਕ ,ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਸਾਬਕਾ ਪ੍ਰਧਾਨ ਜਗਦੀਪ ਸਿੰਘ ਜੋਗੀ, ਕੌਂਸਲਰ ਮਾਹੀ ਮਹੰਤ, ਸੋਨੂੰ ਵਰਮਾ, ਪ੍ਰਭਸ਼ਰਨ ਸਿੰਘ ਬੱਬੂ, ਨਰਿੰਦਰ ਸਿੰਘ ਢੋਟ ਅਤੇ ਦਿਆਲ ਸਿੰਘ ਬਾਵਾ ਆਦਿ ਨੇ ਜੋਸ਼ਨ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਕਾਰਨ ਪੈਨਸ਼ਨਰ ਸੜਕਾਂ ’ਤੇ ਉੱਤਰਨ ਲਈ ਮਜਬੂਰ ਅਗਲੀ ਖ਼ਬਰ ਜਿਮ ਦਾ ਸਾਮਾਨ ਖੁਰਦ-ਬੁਰਦ ਕਰਨ ਦੇ ਮਾਮਲੇ ਵਿੱਚ ਦੋਵੇਂ ਮੁਲਜ਼ਮ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।