ਨਾਰੀਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਅਮਰਗੜ੍ਹ, 21 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਨਜ਼ਦੀਕੀ ਸਾਥੀ ਅਤੇ ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ ਦੀ ਸਤਿਕਾਰਯੋਗ ਮਾਤਾ ਸੰਤੋਸ਼ ਰਾਣੀ ਦੇ ਦਿਹਾਂਤ ਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਪਿੰਡ ਨਾਰੀਕੇ ਵਿਖੇ ਪਹੁੰਚੇ।
ਅਜੀਤ ਡੈਸਕ
22-11-2026