06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 01-01-2026
ਜਲਾਲਾਬਾਦ, 31 ਦਸੰਬਰ (ਪਰੂਥੀ)-ਦਸਮ ਪਾਤਿਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਥਾਰਾ ਸਿੰਘ ਵਾਲਾ ਵਿਖੇ ਸਮੂਹ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਗੁਰੂ ਜੀ ਦੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਵਿਚ ਸੰਗਤਾਂ ਨੇ ਪੂਰੇ ਉਤਸ਼ਾਹ ਭਾਗ ਲਿਆ | ਨਗਰ ਕੀਰਤਨ ਦੌਰਾਨ ਵੱਡੀ ਗਿਣਤੀ 'ਚ ਸ਼ਾਮਿਲ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ |

ਪਿਛਲੀ ਖ਼ਬਰ ਬਾਸਮਤੀ ਚਾਵਲ ਦੇ 54 ਟੀਈਯੂ ਕੰਟੇਨਰਾਂ ਦੀ ਲੋਡਿੰਗ, ਨਵੇਂ ਟਰੈਫ਼ਿਕ ਦੀ ਸਿਰਜਣਾ <br/> ਅਗਲੀ ਖ਼ਬਰ 448 ਗਰਾਮ ਹੈਰੋਇਨ, ਆਲਟੋ ਕਾਰ ਅਤੇ ਮੋਬਾਈਲ ਸਮੇਤ ਤਸਕਰ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।