08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪਾਕਿਸਤਾਨ ਤੋਂ ਹਥਿਆਰਾਂ ਦੀ ਸਮਗਲਿੰਗ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 01-02-2026
ਫ਼ਾਜ਼ਿਲਕਾ, 31 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਪਾਕਿਸਤਾਨ ਤੋਂ ਹਥਿਆਰਾਂ ਦੇ ਸਮਗਲਿੰਗ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀ. ਓ. ਪੀ. ਮੌਜਮ ਦੇ ਕੰਪਨੀ ਕਮਾਂਡਰ ਗਗਨ ਸ਼ਰਮਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਪਾਕਿਸਤਾਨ ਤੋਂ ਅਲੱਗ-ਅਲੱਗ ਤਰ੍ਹਾਂ ਦੇ ਹਥਿਆਰਾਂ ਦੀ ਸਮਗਲਿੰਗ ਕੀਤੀ ਹੈ | ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਹਲਕਾ ਇੰਚਾਰਜ ਆਸ਼ੂ ਬੰਗੜ ਨੇ ਮਨਰੇਗਾ ਬਚਾਓ ਸੰਗਰਾਮ ਤਹਿਤ ਪਿੰਡ ਮੱਤੜ ਉਤਾੜ 'ਚ ਮੀਟਿੰਗ ਅਗਲੀ ਖ਼ਬਰ ਫ਼ਾਜ਼ਿਲਕਾ ਫਲਾਈ ਓਵਰ ਨੇੜੇ ਭਿਆਨਕ ਹਾਦਸਾ, ਟਰੱਕ ਨੇ ਕਾਰ ਨੂੰ ਮਾਰੀ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।