20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

'ਆਪ' ਨੇ ਕਾਂਗਰਸ ਭਵਨ ਸਾਹਮਣੇ ਦਿੱਤਾ ਧਰਨਾ <br/>

ਅਜੀਤ ਡੈਸਕ 14-02-2026
ਫ਼ਿਰੋਜ਼ਪੁਰ, 13 ਫਰਵਰੀ (ਰਾਕੇਸ਼ ਚਾਵਲਾ)-ਕਾਂਗਰਸ ਦੇ ਦਲਿਤ ਵਿਰੋਧੀ ਵਤੀਰੇ ਖ਼ਿਲਾਫ਼ ਆਮ ਆਦਮੀ ਪਾਰਟੀ ਫ਼ਿਰੋਜ਼ਪੁਰ ਵਲੋਂ ਫ਼ਿਰੋਜ਼ਪੁਰ ਛਾਉਣੀ ਦੇ ਕਾਂਗਰਸ ਭਵਨ ਦੇ ਸਾਹਮਣੇ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਿਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਬਾਰੇ ਅਪਮਾਨਜਨਕ ਟਿੱਪਣੀ ਕੀਤੀ ਗਈ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ |

ਪਿਛਲੀ ਖ਼ਬਰ ਰਣਬੀਰ ਸਿੰਘ ਭੁੱਲਰ ਵਲੋਂ ਦੁਲਚੀ ਕੇ ਰੋਡ ਤੇ ਸਰਕੁਲਰ ਰੋਡ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ <br/> ਅਗਲੀ ਖ਼ਬਰ ਹੈਰੋਇਨ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।