20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੁਨਰ ਸੁਰਜੀਤ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ 16 ਨੂੰ -ਗੁਰਜਿੰਦਰ ਸਿੰਘ ਗਰੇਵਾਲ <br/>

ਅਜੀਤ ਡੈਸਕ 14-02-2026
ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕ ਮੀਟਿੰਗ 16 ਫਰਵਰੀ ਦਿਨ ਸੋਮਵਾਰ ਨੂੰ ਫਾਜ਼ਿਲਕਾ-ਅਬੋਹਰ ਰੋਡ 'ਤੇ ਸਥਿਤ ਪਿੰਡ ਵਣਵਾਲਾ ਹਨਵੰਤਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ | ਇਸ ਸੰਬੰਧੀ ਅਕਾਲੀ ਦਲ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਗੁਰਜਿੰਦਰ ਸਿੰਘ ਗਰੇਵਾਲ ਟਾਹਲੀ ਵਾਲਾ ਜੱਟਾਂ ਨੇ ਦੱਸਿਆ ਕਿ ਮੀਟਿੰਗ 'ਚ ਪਾਰਟੀ ਦੀਆਂ ਗਤੀਵਿਧੀਆਂ ਅਤੇ ਇਲਾਕੇ ਦੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਮੀਟਿੰਗ 'ਚ ਪਾਰਟੀ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਸੀਨੀਅਰ ਆਗੂ ਪੁੱਜਣਗੇ |

ਪਿਛਲੀ ਖ਼ਬਰ 20 ਦੀ ਰੈਲੀ ਤੋਂ ਪਹਿਲਾਂ ਅਕਾਲੀ ਦਲ ਨੂੰ ਮਿਲੀ ਵੱਡੀ ਕਾਮਯਾਬੀ <br/> ਅਗਲੀ ਖ਼ਬਰ ਏਕਲ ਵਿਦਿਆਲਯ ਵਲੋਂ ਰਾਗੀ, ਪਾਠੀ ਪ੍ਰਤੀਯੋਗਤਾ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।