ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ 'ਚ ਡੈਕਲਾਮੇਸ਼ਨ, ਪੋਸਟਰ ਮੇਕਿੰਗ ਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ <br/>
ਅਜੀਤ ਡੈਸਕ
15-02-2026
ਇਸ ਮੌਕੇ ਮੈਡਮ ਰਮਨਦੀਪ ਕੌਰ ਕੌਂਸਲਰ ਸਿਵਲ ਹਸਪਤਾਲ ਫ਼ਿਰੋਜ਼ਪੁਰ ਨੇ ਆਪਣੇ ਭਾਸ਼ਨ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਅਸੀਂ ਕਿਸ ਪ੍ਰਕਾਰ ਚਿੰਤਾ ਮੁਕਤ ਹੋ ਸਕਦੇ ਹਾਂ, ਅਸੀਂ ਕਿਸ ਪ੍ਰਕਾਰ ਚੰਗੀ ਸ਼ਖ਼ਸੀਅਤ ਦੀ ਉਸਾਰੀ ਕਰ ਸਕਦੇ ਹਾਂ, ਅਸੀਂ ਕਿਸ ਪ੍ਰਕਾਰ ਸਮਾਜ 'ਚ ਚੰਗੀ ਭੂਮਿਕਾ ਨਿਭਾ ਸਕਦੇ ਹਾਂ ਅਤੇ ਚੰਗੀ ਜੀਵਨ ਜਾਂਚ ਦੇ ਕੁਝ ਨੁਕਤਿਆਂ 'ਤੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ | ਪ੍ਰੋਗਰਾਮ ਦੇ ਅੰਤ 'ਚ ਆਏ ਹੋਏ ਮਹਿਮਾਨਾਂ ਤੇ ਸਮੂਹ ਕਾਲਜ ਸਟਾਫ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ |