17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਕੈਨਵੇ ਕਾਲਜ ਦਾ ਐਮ. ਐਡ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 15-02-2026
ਅਬੋਹਰ, 14 ਫਰਵਰੀ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇਂ ਕਾਲਜ ਆਫ਼ ਐਜੂਕੇਸ਼ਨ ਦਾ ਐਮ. ਐਡ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ 'ਚ ਕਾਲਜ ਦੇ ਵਿਦਿਆਰਥੀ ਮਨੀ ਤੁਲੀ ਨੇ ਪਹਿਲਾ, ਹਰਵਿੰਦਰ ਕੌਰ ਨੇ ਦੂਜਾ, ਮੀਨੂੰ ਸਚਦੇਵਾ ਨੇ ਤੀਜਾ ਤੇ ਗੌਰਵ ਵਰਮਾ ਨੇ ਕਾਲਜ 'ਚ ਚੌਥਾ ਸਥਾਨ ਹਾਸਿਲ ਕੀਤਾ ਹੈ | ਕਾਲਜ ਦਾ ਨਤੀਜਾ ਸ਼ਾਨਦਾਰ ਰਹਿਣ 'ਤੇ ਕਾਲਜ ਦੇ ਪਿ੍ੰਸੀਪਲ ਸ੍ਰੀਮਤੀ ਸੁਸ਼ੀਲਾ ਨਾਰੰਗ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ |

ਪਿਛਲੀ ਖ਼ਬਰ ਭਾਕਿਯੂ ਪੰਜਾਬ ਦੀ ਸੂਬਾ ਕੋਰ ਕਮੇਟੀ ਵਲੋਂ ਫ਼ਿਰੋਜ਼ਪੁਰ ਤੇ ਮੋਗਾ ਜ਼ਿਲਿ੍ਹਆਂ ਦੀ ਕੀਤੀ ਚੋਣ <br/> ਅਗਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਤਰਨ ਤਾਰਨ ਦੀ ਮੀਟਿੰਗ 16 ਨੂੰ -ਬਾਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।