18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਅੱਜ ਬਿਜਲੀ ਬੰਦ ਰਹੇਗੀ

ਅਜੀਤ ਡੈਸਕ 19-02-2026
ਤਲਵੰਡੀ ਭਾਈ, 18 ਫਰਵਰੀ (ਗਿੱਲ)-220 ਕੇ.ਵੀ. ਸਬ ਸਟੇਸ਼ਨ ਕੋਟ ਕਰੋੜ ਕਲਾਂ ਤੋਂ ਚੱਲਣ ਵਾਲੇ 11 ਕੇ.ਵੀ. ਮਹੇਸ਼ਰੀ ਯੂ.ਪੀ.ਐਸ. ਫੀਡਰ ਦੀ ਬਿਜਲੀ ਸਪਲਾਈ 19 ਫਰਵਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ | ਇਹ ਜਾਣਕਾਰੀ ਦਿੰਦੇ ਹੋਏ ਪਾਵਰ ਕਾਮ ਸਬ ਡਵੀਜ਼ਨ ਤਲਵੰਡੀ ਭਾਈ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਸੁਨੀਲ ਅਰੋੜਾ ਨੇ ਦੱਸਿਆ ਕਿ ਸੈਗ ਕਰਨ ਲਈ ਸੁਰੱਖਿਆ ਦੇ ਤੌਰ ਤੇ ਉਕਤ ਫੀਡਰ ਬੰਦ ਰਹੇਗਾ | ਜਿਸ ਨਾਲ ਕੋਟ ਕਰੋੜ ਕਲਾਂ, ਕੋਟ ਕਰੋੜ ਖ਼ੁਰਦ, ਕੋਟਲਾ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ |

ਪਿਛਲੀ ਖ਼ਬਰ ਪਰਮਜੀਤ ਸਿੰਘ ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦਾ ਸੂਬਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ 20 ਦੀ ਜ਼ੀਰਾ ਰੈਲੀ ਪ੍ਰਤੀ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ-ਹੀਰੋ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।