ਹੈਰੋਇਨ ਸਪਲਾਈ ਕਰਨ ਜਾਂਦਾ ਨਸ਼ਾ ਤਸਕਰ ਕਾਬੂ, 6 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ <br/>
ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨਾਲ ਡੀ.ਐੱਸ.ਪੀ. ਸਿਟੀ ਸੁਖਵਿੰਦਰ ਸਿੰਘ ਅਤੇ ਇੰਸਪੈਕਟਰ ਮੋਹਿਤ ਧਵਨ ਅਤੇ ਫੜਿਆ ਗਿਆ ਦੋਸ਼ੀ ਪੁਲਿਸ ਪਾਰਟੀ ਨਾਲ | ਤਸਵੀਰਾਂ-ਗੁਰਿੰਦਰ ਸਿੰਘ
<br/>
20-02-2026