22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਬੁਰਜਾਂ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ <br/>

ਬੁਰਜਾਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪਤਵੰਤੇ | ਅਜੀਤ ਤਸਵੀਰ <br/> 01-03-2026
ਮੰਡੀ ਅਰਨੀਵਾਲਾ, 28 ਫਰਵਰੀ (ਨਿਸ਼ਾਨ ਸਿੰਘ ਮੋਹਲ਼ਾ)-ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸ ਸਿੰਘ ਬੁਰਜਾਂ ਦੇ ਵੱਡੇ ਭਰਾ ਰੇਸ਼ਮ ਸਿੰਘ ਦੇ ਅਕਾਲ ਚਲਾਣੇ 'ਤੇ ਸਮੂਹ ਬੁਰਜਾਂ ਪਰਿਵਾਰ ਨਾਲ ਇਲਾਕੇ ਦੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ 'ਚ ਗੁਰਮੀਤ ਸਿੰਘ ਬਿੱਟੂ ਸੀਨੀਅਰ ਅਕਾਲੀ ਆਗੂ, ਗੁਰਪ੍ਰੀਤ ਸਿੰਘ ਰਿਟਾਇਰਡ ਈ. ਓ., ਰਾਜ ਕੁਮਾਰ ਰਿਟਾਇਰਡ ਰੀਡਰ ਐੱਸ. ਐੱਸ. ਪੀ. ਸ੍ਰੀ ਮੁਕਤਸਰ ਸਾਹਿਬ, ਸੁਰਜੀਤ ਸਿੰਘ ਕੰਧਵਾਲੀਆ ਗੀਤਕਾਰ, ਰੇਸ਼ਮ ਸਿੰਘ ਨਾਹਰ, ਮਾਸਟਰ ਸੁਰਜੀਤ ਸਿੰਘ, ਮਾਸਟਰ ਕੁਲਦੀਪ ਸਿੰਘ, ਚੰਦ ਕੰਬੋਜ ਬੱਲੂਆਣਾ ਤੇ ਹੋਰਾਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ |

ਪਿਛਲੀ ਖ਼ਬਰ ਬਰਨਾਲਾ ਵਿਖੇ ਰਾਹੁਲ ਗਾਂਧੀ ਦੀ ਮਹਾਂ ਰੈਲੀ 'ਚ ਸ਼ਾਮਿਲ ਹੋਣ ਲਈ ਕੁਲਬੀਰ ਦੀ ਅਗਵਾਈ 'ਚ ਵੱਡਾ ਕਾਫ਼ਲਾ ਰਵਾਨਾ <br/> ਅਗਲੀ ਖ਼ਬਰ ਕਨਵੋਕੇਸ਼ਨ ਸਿਰਫ਼ ਸਮਾਪਨ ਨਹੀਂ, ਜੀਵਨ ਦੀ ਇਕ ਨਵੀਂ ਸ਼ੁਰੂਆਤ ਹੈ-ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।