22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਦਿੱਲੀ ਅਦਾਲਤ ਵਲੋਂ ਕੇਜਰੀਵਾਲ ਤੇ ਸਿਸੋਦੀਆਂ ਨੂੰ ਬਾਇੱਜ਼ਤ ਬਰੀ ਕਰਨਾ ਸੱਚ ਤੇ ਨਿਆਂ ਦੀ ਜਿੱਤ-ਗਰੇਵਾਲ

ਅਜੀਤ ਡੈਸਕ 01-03-2026
ਮੁੱਦਕੀ, 28 ਫਰਵਰੀ (ਭਾਰਤ ਭੂਸ਼ਨ ਅਗਰਵਾਲ)-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਅਦਾਲਤ ਵਲੋਂ ਸ਼ਰਾਬ ਘੁਟਾਲੇ ਮਾਮਲੇ 'ਚੋਂ ਬਾਇੱਜ਼ਤ ਬਰੀ ਕਰਨਾ ਸੱਚ ਤੇ ਨਿਆਂ ਦੀ ਜਿੱਤ ਹੈ | ਇਹ ਪ੍ਰਗਟਾਵਾ ਦਰਸ਼ਨ ਸਿੰਘ ਗਰੇਵਾਲ ਮੁਲਾਜ਼ਮ ਵਿੰਗ ਸਾਬਕਾ ਜ਼ਿਲ੍ਹਾ ਪ੍ਰਧਾਨ ਸੀਨੀਅਰ ਆਗੂ ਆਮ ਆਦਮੀ ਪਾਰਟੀ ਨੇ ਕਰਦਿਆਂ ਕਿਹਾ ਕਿ ਅਦਾਲਤ ਦਾ ਇਹ ਫ਼ੈਸਲਾ ਲੋਕਤੰਤਰਿਕ ਪ੍ਰਣਾਲੀ ਦੀ ਮਜ਼ਬੂਤੀ ਦਾ ਪ੍ਰਤੀਕ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਝੂਠੇ ਪ੍ਰਚਾਰ ਦਾ ਠੂਠਾ ਭੰਨਦੀ ਹੈ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਭਾਜਪਾ ਸਰਕਾਰ ਦੇ ਉਨ੍ਹਾਂ ਆਗੂਆਂ ਦੇ ਮੂੰਹ 'ਤੇ ਕਰਾਰੀ ਚਪੇੜ ਹੈ |

ਪਿਛਲੀ ਖ਼ਬਰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਇੰਚਾਰਜ ਬਣੇ ਸੁਖਪਾਲ ਨੰਨੂ ਦਾ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ <br/> ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦੀ ਵੱਡੀ ਪ੍ਰਾਪਤੀ, ਸੁਚੀਪਿੰਡ ਗਤੀ ਸ਼ਕਤੀ ਟਰਮੀਨਲ 'ਤੇ ਪਹੁੰਚੀ ਪੈਟਰੋਲੀਅਮ ਉਤਪਾਦਾਂ ਦੀ ਪਹਿਲੀ ਰੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।