ਲੋਕ ਭਲਾਈ ਆਰਮੀ ਗਰੁੱਪ ਕੋਟ ਕਰੋੜ ਨੇ ਬਾਬਾ ਦੁਨੀ ਚੰਦ ਮੇਲੇ 'ਤੇ ਦਸਤਾਰ ਮੁਕਾਬਲੇ ਕਰਵਾਏ <br/>
ਪਿੰਡ ਮਹੀਂਆਂ ਵਾਲਾ ਕਲਾਂ ਵਿਖੇ ਭਗਤ ਦੁਨੀ ਚੰਦ ਜੀ ਦੀ ਸਾਲਾਨਾ ਬਰਸੀ ਦੇ ਕਰਵਾਏ ਦਸਤਾਰ ਮੁਕਾਬਲਿਆਂ ਦੌਰਾਨ ਭਾਗ ਲੈਣ ਵਾਲੇ ਬੱਚੇ ਪਿੰਡ ਦੇ ਪਤਵੰਤੇ ਨਾਲ | ਤਸਵੀਰ : ਪ੍ਰਤਾਪ ਸਿੰਘ ਹੀਰਾ
<br/>
01-03-2026