22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪਤਨੀ ਤੇ ਸਹੁਰੇ ਪਰਿਵਾਰ ਦੀ ਕੁੱਟਮਾਰ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ

ਅਜੀਤ ਡੈਸਕ 01-03-2026
ਫ਼ਿਰੋਜ਼ਪੁਰ, 28 ਫਰਵਰੀ (ਗੁਰਿੰਦਰ ਸਿੰਘ)-ਥਾਣਾ ਸਦਰ ਫਿਰੋਜ਼ਪੁਰ ਅਧੀਨ ਪੈਂਦੇ ਪਿੰਡ ਮੀਰਾਂ ਸ਼ਾਹ ਨੂਰ ਵਿਖੇ ਇਕ ਵਿਅਕਤੀ ਵਲੋਂ ਪਤਨੀ ਤੇ ਸਹੁਰੇ ਪਰਿਵਾਰ ਦੀ ਕੁੱਟਮਾਰ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲੈਣ ਦੀ ਖ਼ਬਰ ਹੈ | ਦੋ ਧੀਆਂ ਤੇ ਇਕ ਪੁੱਤਰ ਦੇ ਪਿਤਾ ਮਿ੍ਤਕ ਦੀ ਪਛਾਣ ਗਗਨਦੀਪ ਸਿੰਘ (30) ਪੁੱਤਰ ਦਰਬਾਰਾ ਸਿੰਘ ਵਜੋਂ ਹੋਈ ਹੈ | ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਮਿ੍ਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮਿ੍ਤਕ ਦੀ ਪਤਨੀ ਮਨਦੀਪ ਕੌਰ ਜੋ ਪੰਜਾਬ ਪੁਲਿਸ 'ਚ ਨੌਕਰੀ ਕਰਦੀ ਹੈ, ਸਹੁਰੇ ਮਹਿਲ ਸਿੰਘ ਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਬਾਬਾ ਖੇਤਰਪਾਲ ਮੰਦਰ 'ਚ ਹੋਲੀ ਨੂੰ ਲੈ ਕੇ ਲੱਗਣਗੀਆਂ ਰੌਣਕਾਂ ਅਗਲੀ ਖ਼ਬਰ ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਆਪਣੇ ਹੱਕਾਂ 'ਤੇ ਡਾਕਾ ਨਹੀਂ ਵੱਜਣ ਦੇਵੇਗੀ-ਸੰਧਾ ਤੇ ਜਨਕ ਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।