13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਗੁਰਚਰਨ ਸਿੰਘ ਧਾਲੀਵਾਲ ਤਖਤੂਵਾਲਾ ਨਹੀਂ ਰਹੇ

ਅਜੀਤ ਡੈਸਕ 03-03-2026
ਕੁੱਲਗੜ੍ਹੀ, 2 ਮਾਰਚ (ਸੁਖਜਿੰਦਰ ਸਿੰਘ ਸੰਧੂ)-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਗੁਰਚਰਨ ਸਿੰਘ ਧਾਲੀਵਾਲ ਤਖਤੂਵਾਲਾ ਇਸ ਫ਼ਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ | ਉਨ੍ਹਾਂ ਦੀ ਮÏਤ 'ਤੇ ਪੁੱਤਰ ਰਵੀਲਕਮਲ ਸਿੰਘ ਰਿੰਪੀ ਧਾਲੀਵਾਲ ਅਤੇ ਭਤੀਜੇ ਪੁਨੀਤ ਕਮਲ ਸਿੰਘ ਧਾਲੀਵਾਲ ਸਮੇਤ ਸਮੁੱਚੇ ਧਾਲੀਵਾਲ ਨੂੰ ਗਹਿਰਾ ਸਦਮਾ ਲੱਗਾ | ਮਿ੍ਤਕ ਦਾ ਅੰਤਿਮ ਸੰਸਕਾਰ ਅੱਜ 3 ਮਾਰਚ ਨੂੰ ਬਲੋਗੀ ਇੰਡਸਟਰੀ ਏਰੀਆ ਸੈਕਟਰ 73 ਮੋਹਾਲੀ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ |

ਪਿਛਲੀ ਖ਼ਬਰ ਮਾਰਕੀਟ ਕਮੇਟੀ ਦੇ ਰਿਟਾਇਰ ਪੈਨਸ਼ਨਰਾਂ ਦੀ ਹੋਈ ਮੀਟਿੰਗ • ਚੇਅਰਮੈਨ ਸੁਸ਼ੀਲ ਬੱਟੀ ਤੋਂ ਸਮੱਸਿਆਵਾਂ ਦੇ ਹੱਲ ਲਈ ਕੀਤੀ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੇਜਰ ਸਿੰਘ ਬੁਰਜੀ ਵੱਲੋਂ ਟੂਰਨਾਮੈਂਟ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।