20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਨੌਜਵਾਨ ਸਭਾ ਵਲੋਂ ਮੈਡੀਕਲ ਸੇਵਾਵਾਂ ਮੁੜ ਆਰੰਭ

ਅਜੀਤ ਡੈਸਕ 04-03-2026
ਤਲਵੰਡੀ ਭਾਈ, 3 ਮਾਰਚ (ਕੁਲਜਿੰਦਰ ਸਿੰਘ ਗਿੱਲ)-ਨੌਜਵਾਨ ਲੋਕ ਭਲਾਈ ਸਭਾ ਤਲਵੰਡੀ ਭਾਈ ਵਲੋਂ ਸਥਾਨਿਕ ਸ਼ਹੀਦ ਭਗਤ ਸਿੰਘ ਯਾਦਗਾਰੀ ਪਾਰਕ ਵਿਖੇ ਮੈਡੀਕਲ ਸੇਵਾਵਾਂ ਮੁੜ ਤੋਂ ਆਰੰਭ ਕਰ ਦਿੱਤੀਆਂ ਗਈਆਂ ਹਨ | ਪ੍ਰਧਾਨ ਸੁਖਵਿੰਦਰ ਸਿੰਘ ਕਲਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭਾ ਵਲੋਂ ਲੋਕਾਂ ਦੀ ਸਹੂਲਤ ਲਈ ਮੈਡੀਕਲ ਸੇਵਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ 'ਚ ਕੁੱਝ ਸਮਾਂ ਖੜ੍ਹੋਤ ਆ ਗਈ ਸੀ ਪਰ ਹੁਣ ਮੁੜ ਤੋਂ ਇਹ ਸੇਵਾ ਆਰੰਭ ਕਰ ਦਿੱਤੀ ਗਈ ਹੈ | ਜਿਸ ਦੇ ਚੱਲਦਿਆਂ ਰੋਜ਼ਾਨਾ ਸਵੇਰੇ 11 ਤੋਂ ਬਾਅਦ ਦੁਪਹਿਰ 01 ਵਜੇ ਤੱਕ ਡਾ. ਹਰਵਿੰਦਰ ਸਿੰਘ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕਰਦੇ ਹਨ ਅਤੇ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ |
ਪਿਛਲੀ ਖ਼ਬਰ ਪੁਲਿਸ ਨੇ ਹੈਰੋਇਨ ਪੀਂਦੇ ਨੂੰ ਲਾਈਟਰ ਅਤੇ ਸਿਲਵਰ ਪੇਪਰ ਸਮੇਤ ਦਬੋਚਿਆ ਅਗਲੀ ਖ਼ਬਰ ਪੰਚਾਇਤ ਸੰਮਤੀ ਜ਼ੀਰਾ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।