29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਭਾਰਤੀ ਜਨਤਾ ਪਾਰਟੀ ਦਾ ਸਿਪਾਹੀ ਹਾਂ ਤੇ ਰਹਾਂਗਾ- ਰੇਸ਼ਮ ਸਿੰਘ

ਅਜੀਤ ਡੈਸਕ 12-04-2026
ਮੁਦਕੀ, 11 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)- ਭਾਰਤੀ ਜਨਤਾ ਪਾਰਟੀ ਦੇ ਬਲਾਕ ਸੰਮਤੀ ਚੋਣ ਲੜ ਚੁੱਕੇ ਰੇਸ਼ਮ ਸਿੰਘ ਪੁੱਤਰ ਕੁੰਡਾ ਸਿੰਘ ਵਾਸੀ ਵਾਰਡ ਨੰਬਰ 1 ਪਿੰਡ ਲੋਹਾਮ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਬੀ. ਜੇ. ਪੀ. ਦੇ ਇਕ ਸੱਚੇ ਸੁੱਚੇ ਸਿਪਾਹੀ ਹਨ ਅਤੇ ਰਹਿਣਗੇ | ਉਨ੍ਹਾਂ ਕਿਹਾ ਕਿ ਕੁੱਝ ਸਮਾਂ ਪਹਿਲਾਂ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਅਕਾਲੀ ਦਲ ਵਿਚ ਸ਼ਾਮਿਲ ਹੋਣ ਬਾਰੇ ਉਸ ਦੀ ਝੂਠੀ ਮੇਰੀ ਖ਼ਬਰ ਲਗਵਾਈ ਗਈ ਸੀ, ਜੋ ਕਿ ਸਰਾਸਰ ਗ਼ਲਤ ਹੈ ਤੇ ਅਜਿਹੀ ਕਾਰਵਾਈ ਦੀ ਉਹ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ ਅਤੇ ਵਿਰੋਧ ਕਰਦੇ ਹਨ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ 'ਚ ਰਹਿ ਕੇ ਉਹ ਕਦੇ ਵੀ ਕਿਸੇ ਹੋਰ ਪਾਰਟੀ 'ਚ ਸ਼ਾਮਿਲ ਹੋਣ ਬਾਰੇ ਸੋਚ ਨਹੀਂ ਸਕਦੇ |
ਪਿਛਲੀ ਖ਼ਬਰ ਬਗੈਰ ਕਿਸੇ ਸ਼ਰਤ ਤੋਂ ਤੁਰੰਤ ਮੰਡੀਆਂ 'ਚ ਖ਼ਰੀਦ ਏਜੰਸੀਆਂ 'ਤੇ ਬਾਰਦਾਣੇ ਦਾ ਪ੍ਰਬੰਧ ਕਰ ਕੇ ਕਣਕ ਦੀ ਖ਼ਰੀਦ ਕਰੇ ਸਰਕਾਰ... ਅਗਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਨੇ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਦੋ ਨਾਜਾਇਜ਼ ਪਿਸਤੌਲ ਕੀਤੇ ਬਰਾਮਦ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।