07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸਿਹਤ ਕਾਮਿਆਂ ਨੇ ਮਜ਼ਦੂਰ ਦਿਵਸ 'ਤੇ ਲਹਿਰਾਇਆ ਲਾਲ ਝੰਡਾ

ਅਜੀਤ ਡੈਸਕ 02-05-2026
ਜ਼ੀਰਾ, 1 ਮਈ (ਪ੍ਰਤਾਪ ਸਿੰਘ ਹੀਰਾ)-ਮਜ਼ਦੂਰ ਦਿਵਸ 'ਤੇ ਸਿਵਲ ਹਸਪਤਾਲ ਜ਼ੀਰਾ ਸਮੂਹ ਕਰਮਚਾਰੀਆਂ ਵਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਲਾਲ ਝੰਡਾ ਲਹਿਰਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮÏਕੇ ਉਹਨਾਂ ਨੂੰ ਯਾਦ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਮਜ਼ਦੂਰਾਂ ਦੇ ਸ਼ੋਸ਼ਣ ਅਤੇ ਉਹਨਾਂ ਨੂੰ ਦਿੱਤੀਆਂ ਜਾ ਰਹੀਆਂ ਘੱਟ ਉਜ਼ਰਤਾਂ ਤੇ ਚਿੰਤਾ ਜਤਾਈ ਗਈ | ਪ.ਸ.ਸ.ਫ ਦੇ ਬਲਾਕ ਪ੍ਰਧਾਨ ਕÏਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਵਿਚ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ, ਕਾਮਰੇਡ ਨਛੱਤਰ ਸਿੰਘ ਠੇਕੇਦਾਰ ਸਿਵਲ ਹਸਪਤਾਲ ਜ਼ੀਰਾ ਦੇ ਮੁਲਾਜ਼ਮ ਆਗੂ ਹਰਪ੍ਰੀਤ ਸਿੰਘ, ਹਰਿੰਦਰ ਸਿੰਘ ਹਰਵਿੰਦਰ ਸਿੰਘ ਅਜੀਤ ਸਿੰਘ ਵਿਸ਼ਾਲ ਬਲਵੰਤ ਸਿੰਘ ਆਦਿ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀ |
ਪਿਛਲੀ ਖ਼ਬਰ ਐਮ.ਪੀ ਫ਼ੰਡ ਨਾਲ ਸ਼ਹਿਰ ਤੇ ਛਾਉਣੀ ਵਿਚ ਲੱਗਣਗੇ ਵਾਟਰ ਕੂਲਰ ਤੇ ਆਰ.ਓ ਅਗਲੀ ਖ਼ਬਰ ਵਿਸ਼ਵ ਪੰਜਾਬੀ ਸਭਾ ਕੈਨੇਡਾ (ਮਾਲਵਾ ਜ਼ੋਨ) ਵਲੋਂ ਤਿੰਨ ਪ੍ਰਵਾਸੀ ਲੇਖਕਾਂ ਦੀਆਂ ਪੁਸਤਕਾਂ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।