20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

4 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

ਅਜੀਤ ਡੈਸਕ 14-05-2026
ਮੱਲਾਂਵਾਲਾ, 13 ਮਈ (ਗੁਰਦੇਵ ਸਿੰਘ)- ਪੁਲਿਸ ਥਾਣਾ ਮੱਲਾਂਵਾਲਾ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਗਸ਼ਤ 'ਤੇ ਰਵਾਨਾ ਸੀ ਤਾਂ ਡੇਰਾ ਰਾਧਾ ਸੁਆਮੀ ਕੋਲ ਇਕ ਮੋਨਾ ਨੌਜਵਾਨ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ | ਜਿਸ ਨੂੰ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਸਲੀਮ ਪੁੱਤਰ ਸਵਰਨ ਵਾਸੀ ਬਸਤੀ ਮੁੱਧ ਥਾਣਾ ਮੱਲਾਂਵਾਲਾ ਵਜੋਂ ਹੋਈ ਹੈ, ਖ਼ਿਲਾਫ਼ ਐਨ.ਡੀ.ਪੀ.ਐੱਸ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਅੱਠਵੇਂ ਦਿਨ 'ਚ ਦਾਖ਼ਲ ਹੜਤਾਲ, ਅਕਾਲੀ ਆਗੂ ਪਹੁੰਚੇ ਹਮਾਇਤ 'ਤੇ ਅਗਲੀ ਖ਼ਬਰ ਪੁਰਤਗਾਲ ਤੋਂ ਹਵਾਲਗੀ ਰਾਹੀਂ ਦਿੱਲੀ ਲਿਆਂਦਾ ਇਕਬਾਲ ਸਿੰਘ ਸ਼ੇਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।