01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਗੁਰੂ ਅਮਰਦਾਸ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਅਜੀਤ ਡੈਸਕ 15-05-2026
ਮਮਦੋਟ, 14 ਮਈ (ਰਾਜਿੰਦਰ ਸਿੰਘ ਹਾਂਡਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਹਰਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਦੌਰਾਨ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਸਦਰਦੀਨ ਵਾਲਾ(ਜੰਗਾਂ ਵਾਲਾ ਮੋੜ) ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਇੰਦਰਜੀਤ ਸਿੰਘ ਨੇ 95.2 ਪ੍ਰਤੀਸ਼ਤ, ਸੁਰਪ੍ਰੀਤ ਕੌਰ ਪੁੱਤਰੀ ਮਲਕੀਤ ਸਿੰਘ ਨੇ 92.2 ਪ੍ਰਤੀਸ਼ਤ ਅਤੇ ਮਨਪ੍ਰੀਤ ਕੌਰ ਪੁੱਤਰੀ ਅੰਗਰੇਜ਼ ਸਿੰਘ ਨੇ 90 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ |
ਪਿਛਲੀ ਖ਼ਬਰ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ 'ਚ ਕਿਸੇ ਵੀ ਕਿਸਮ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਜਿੰਦੂ ਅਗਲੀ ਖ਼ਬਰ ਐੱਸ.ਬੀ.ਐੱਸ. ਕਾਲਜ ਆਫ਼ ਨਰਸਿੰਗ ਵਿਚ ਅਧਿਆਪਕਾਂ ਨੂੰ ਤਰੱਕੀ ਅਤੇ ਨਿਯੁਕਤੀ ਪੱਤਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।