29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਹੱਦੀ ਪਿੰਡ ਕਾਲੂ ਵਾਲਾ ਦੇ ਪ੍ਰਾਇਮਰੀ ਸਕੂਲ ਕੋਲੋਂ ਮਿਲਿਆ ਡਰੋਨ

ਅਜੀਤ ਡੈਸਕ 16-05-2026
ਫ਼ਿਰੋਜ਼ਪੁਰ, 15 ਮਈ (ਗੁਰਿੰਦਰ ਸਿੰਘ)-ਹਿੰਦ-ਪਾਕਿ ਕੌਮਾਂਤਰੀ ਸਰਹੱਦ 'ਤੇ ਚੌਕਸ ਸੀਮਾ ਸੁਰੱਖਿਆ ਬਲ ਵਲੋਂ ਸਰਹੱਦ ਪਾਰ ਤੋਂ ਹੁੰਦੀ ਡਰੋਨ ਐਕਟੀਵਿਟੀ ਨੂੰ ਭਾਂਪਦਿਆਂ ਕੀਤੇ ਸਰਚ ਆਪ੍ਰੇਸ਼ਨ ਦੌਰਾਨ ਸਰਹੱਦੀ ਪਿੰਡ ਕਾਲੂ ਵਾਲਾ ਦੇ ਸਰਕਾਰੀ ਸਕੂਲ ਨੇੜਿਉਂ ਇਕ ਡਰੋਨ ਬਰਾਮਦ ਕੀਤਾ ਹੈ | ਪੁਲਿਸ ਨੂੰ ਭੇਜੀ ਸੂਚਨਾ ਵਿਚ 99 ਬਟਾਲੀਅਨ ਬੀ.ਐੱਸ.ਐੱਫ ਦੇ ਅਸਿਸਟੈਂਟ ਕਮਾਡੈਂਟ ਨੇ ਦੱਸਿਆ ਕਿ ਬੀ.ਐਸ.ਐੱਫ ਜਵਾਨਾਂ ਵਲੋਂ ਸਰਚ ਕਰਨ 'ਤੇ ਪਿੰਡ ਕਾਲੂ ਵਾਲਾ ਪ੍ਰਾਇਮਰੀ ਸਕੂਲ ਦੇ ਨੇੜਿਉਂ ਇਕ ਡਰੋਨ ਬਰਾਮਦ ਹੋਇਆ | ਮਾਮਲੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਮਿਲੀ ਇਤਲਾਹ 'ਤੇ ਕਾਰਵਾਈ ਕਰਦਿਆਂ ਥਾਣਾ ਸਦਰ ਫਿਰੋਜ਼ਪੁਰ ਵਿਖੇ ਨਾਮਾਲੂਮ ਵਿਅਕਤੀ ਖ਼ਿਲਾਫ਼ ਧਾਰਾ 26,27,28,30 ਭਾਰਤੀ ਵਾਯੂਯਾਨ ਐਕਟ ਤਹਿਤ ਮੁਕੱਦਮਾ

ਪਿਛਲੀ ਖ਼ਬਰ ਜਥੇਦਾਰ ਮਲੂਕ ਸਿੰਘ ਵਲੋਂ ਮਾਤਾ ਦੀ ਯਾਦ ਵਿਚ ਮੱਲਾਂਵਾਲਾ ਚੌਂਕ 'ਚ ਲਗਵਾਇਆ ਠੰਢੇ ਪਾਣੀ ਵਾਲਾ ਵਾਟਰ ਕੂਲਰ ਅਗਲੀ ਖ਼ਬਰ ਸੀ.ਐੱਚ.ਸੀ. ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।