01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਕਾਬੂ

ਅਜੀਤ ਡੈਸਕ 18-05-2026
ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਨੀਮ ਨਰਾਇਣ ਪੁੱਤਰ ਰਾਮ ਕਰਨ ਵਾਸੀ ਪਿੰਡ ਮੰਮੂ ਖੇੜਾ ਨੇ ਨਜਾਇਜ਼ ਸ਼ਰਾਬ ਵੇਚਣ ਲਈ ਆਪਣੇ ਘਰ ਵਿਚ ਰੱਖੀ ਹੋਈ ਹੈ | ਇਤਲਾਹ ਮੋਹਤਬਰ ਅਤੇ ਠੋਸ ਹੋਣ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਸਵਾ 9 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ 1 ਵਿਅਕਤੀ ਕਾਬੂ ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ ਜਿਹੜਾ ਜੀਵ ਆਤਮਕ ਜੀਵਨ ਦੇ ਰਾਹ 'ਤੇ ਨਹੀਂ ਚਲਦਾ, ਉਸ ਦਾ ਜੀਵਨ ਬੇ-ਅਰਥ ਬੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।