26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਉਪਕਾਰ ਸਿੰਘ ਸਿੱਧੂ ਨੂੰ ਸਦਮਾ, ਮਾਤਾ ਦਾ ਦਿਹਾਂਤ

ਅਜੀਤ ਡੈਸਕ 20-05-2026
ਫ਼ਿਰੋਜ਼ਪੁਰ, 19 ਮਈ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਫਿਰੋਜ਼ਪੁਰ ਦੇ ਜਨਰਲ ਸਕੱਤਰ ਉਪਕਾਰ ਸਿੰਘ ਸਿੱਧੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਗੁਰਬਚਨ ਕੌਰ ਪਤਨੀ ਸਵਰਗੀ ਵਜੀਰ ਸਿੰਘ ਸਿੱਧੂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ | ਮਾਤਾ ਦੇ ਅਕਾਲ ਚਲਾਣ 'ਤੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ, ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਇੰਚਾਰਜ ਸੁਖਪਾਲ ਸਿੰਘ ਨੰਨੂ ਸਾਬਕਾ ਮੁੱਖ ਸੰਸਦੀ ਸਕੱਤਰ, ਹਲਕਾ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਕਲਸੀ ਤੇ ਬਲਵਿੰਦਰ ਸਿੰਘ ਬਸਤੀ ਰਾਮ ਲਾਲ, ਬੀਸੀ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਕਲਸੀ, ਗੁਰਨੈਬ ਸਿੰਘ ਗਿੱਲ, ਜੰਗਾ ਸਿੰਘ ਬੱਗੇਵਾਲਾ, ਗੁਰਪ੍ਰੀਤ ਸਿੰਘ ਕੁੱਲ, ਗੁਲਜ਼ਾਰ ਸਿੰਘ ਬੱਗੇ ਕੇ ਖ਼ੁਰਦ, ਮੇਜਰ ਸਿੰਘ ਦੁਲਚੀ ਕੇ, ਮਹਿਲ ਸਿੰਘ ਇਲਮੇਵਾਲਾ, ਸੁਰਜੀਤ ਸਿੰਘ ਗੱਟੀ ਰਹਿਮੇ ਕੇ, ਸੁਰਿੰਦਰ ਸਿੰਘ ਬੱਗੇ ਪਿੱਪਲ, ਬਲਬੀਰ ਸਿੰਘ ਰੱਜੋ ਕੇ ਗੱਟੀ, ਜਸਵਿੰਦਰ ਸਿੰਘ ਸੋਢੀ ਸ਼ਾਹਦੀਨ, ਗੁਰਮੀਤ ਸਿੰਘ ਜੈਮਲ ਵਾਲਾ, ਕੁਲਵਿੰਦਰ ਸਿੰਘ ਢੋਲੇਵਾਲਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ 'ਆਪ' ਦੀ ਐਮ.ਸੀ. ਦੀ ਟਿਕਟ ਹੀ ਛੱਡ ਕੇ ਮੁੜ ਫੜਿਆ ਕਾਂਗਰਸ ਦਾ ਹੱਥ ਅਗਲੀ ਖ਼ਬਰ ਵਾਰਡ ਨੰਬਰ 1 ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਸੀਤਾ ਨੇ ਮੰਗਿਆ ਲੋਕਾਂ ਦਾ ਸਾਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।