08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਚਾਰ ਦਿਨਾ ਵਿਸ਼ੇਸ਼ Tਹੈਪੀਨੈੱਸ ਪ੍ਰੋਗਰਾਮU ਅੱਜ ਤੋਂ

ਅਜੀਤ ਡੈਸਕ 04-06-2026
ਗੁਰੂਹਰਸਹਾਏ, 3 ਜੂਨ (ਕਪਿਲ)-ਆਰਟ ਆਫ਼ ਲਿਵਿੰਗ ਸੰਸਥਾ ਵੱਲੋਂ ਗੁਰੂਹਰਸਹਾਏ ਵਿਖੇ ਚਾਰ ਦਿਨਾਂ ਦਾ ਵਿਸ਼ੇਸ਼ Tਹੈਪੀਨੈਸ ਪ੍ਰੋਗਰਾਮU ਅੱਜ 4 ਜੂਨ ਤੋਂ 7 ਜੂਨ ਤੱਕ ਕਰਵਾਇਆ ਜਾ ਰਿਹਾ ਹੈ | ਇਹ ਪ੍ਰੋਗਰਾਮ ਹਰ ਰੋਜ਼ ਸਵੇਰੇ 5:30 ਵਜੇ ਤੋਂ 8:00 ਵਜੇ ਤੱਕ ਆਦਰਸ਼ ਨਗਰ ਸਥਿਤ ਓਸ਼ੋ ਕੀ ਬਗੀਆ ਵਿਖੇ ਹੋਵੇਗਾ | ਪ੍ਰੋਗਰਾਮ ਦਾ ਉਦੇਸ਼ ਲੋਕਾਂ ਨੂੰ ਤਣਾਅ ਭਰੇ ਜੀਵਨ ਵਿੱਚੋਂ ਬਾਹਰ ਕੱਢ ਕੇ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਤੌਰ 'ਤੇ ਮਜ਼ਬੂਤ ਬਣਾਉਣਾ ਹੈ | ਆਰਟ ਆਫ਼ ਲਿਵਿੰਗ ਦੇ ਸੰਸਥਾਪਕ ਸ੍ਰੀ ਸ੍ਰੀ ਰਵੀ ਸ਼ੰਕਰ ਦੇ ਮਾਰਗ ਦਰਸ਼ਨ ਹੇਠ ਚੱਲ ਰਹੇ ਇਸ ਪ੍ਰੋਗਰਾਮ ਵਿਚ ਭਾਗ ਲੈਣ ਵਾਲਿਆਂ ਨੂੰ ਸੁਦਰਸ਼ਨ ਕਿਰਿਆ, ਪ੍ਰਾਣਾਯਾਮ, ਧਿਆਨ ਅਤੇ ਹੋਰ ਪ੍ਰਭਾਵਸ਼ਾਲੀ ਤਕਨੀਕਾਂ ਦੀ ਸਿਖਲਾਈ ਦਿੱਤੀ ਜਾਵੇਗੀ | ਆਯੋਜਕਾਂ ਨੇ ਦੱਸਿਆ ਕਿ ਪ੍ਰੋਗਰਾਮ ਵਿੱਚ ਵਿਦਿਆਰਥੀ, ਪੇਸ਼ੇਵਾਰ, ਘਰੇਲੂ ਮਹਿਲਾਵਾਂ, ਵਪਾਰੀ ਅਤੇ ਹਰ ਵਰਗ ਦੇ ਲੋਕ ਭਾਗ ਲੈ ਸਕਦੇ ਹਨ |
ਪਿਛਲੀ ਖ਼ਬਰ ਸਮਾਜ ਸੇਵੀ ਗੁਰਚਰਨ ਸਿੰਘ ਕਾਲਾ ਗਾਬਾ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਜਨਰਲ ਸੈਂਸਸ-2027 ਅਤੇ ਡਰੱਗ ਤੇ ਸੋਸ਼ਿਓ-ਇਕਨੋਮਿਕ ਸੈਂਸਸ-2026 ਨੂੰ ਸਫਲ ਬਣਾਉਣ ਲਈ ਐਸ.ਡੀ.ਐੱਮ ਨੇ ਲੋਕਾਂ ਤੋਂ ਸਹਿਯੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।