03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਮਹੀਨਾਵਾਰ ਮੀਟਿੰਗ ਹੁਣ 10 ਨੂੰ

ਅਜੀਤ ਡੈਸਕ 09-06-2026
ਜ਼ੀਰਾ, 8 ਜੂਨ(ਹੀਰਾ)-ਜ਼ੀਰਾ ਦੀ ਸੇਵਾ ਮੁਕਤ ਪੈਨਸ਼ਨਜ਼ ਵੈਲਫੇਅਰ ਐਸੋਸੀਏਸ਼ਨ ਦੀ ਮਹੀਨੇ ਵਾਰ ਮੀਟਿੰਗ 20 ਜੂਨ ਦੀ ਬਜਾਏ ਕੱਲ੍ਹ 10 ਜੂਨ ਨੂੰ ਮਾਰਕੀਟ ਕਮੇਟੀ ਦਫਤਰ ਜ਼ੀਰਾ ਵਿਖੇ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਬਖਸ਼ੀਸ਼ ਸਿੰਘ ਅਤੇ ਚੇਅਰਮੈਨ ਕਿੱਕਰ ਸਿੰਘ ਨੇ ਦੱਸਿਆ ਕਿ ਸੰਸਥਾ ਦੀ ਅੱਗੇ ਤੋਂ ਹਰ ਮੀਟਿੰਗ 10 ਤਰੀਕ ਨੂੰ ਹੋਇਆ ਕਰੇਗੀ | ਉਹਨਾਂ ਸਮੂਹ ਰਿਟਾਇਰਡ ਕਰਮਚਾਰੀਆਂ ਨੂੰ ਬੇਨਤੀ ਕੀਤੀ ਕਿ ਉਹ ਕੱਲ੍ਹ ਦੀ ਮੀਟਿੰਗ ਵਿੱਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ |
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਕਾਬੂ ਅਗਲੀ ਖ਼ਬਰ ਵਧਦੀਆਂ ਕੀਮਤਾਂ ਖ਼ਿਲਾਫ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।