28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗੁਰਦੀਪ ਸਿੰਘ ਘੜਿਆਲ ਸ਼੍ਰੋਮਣੀ ਅਕਾਲੀ ਦਲ (ਬੀ.ਸੀ. ਵਿੰਗ) ਦੇ ਸਰਕਲ ਪ੍ਰਧਾਨ ਨਿਯੁਕਤ

ਅਜੀਤ ਡੈਸਕ 10-06-2026
ਤਲਵੰਡੀ ਭਾਈ, 9 ਜੂਨ(ਕੁਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਬੀ.ਸੀ. ਵਿੰਗ ਵਿਚ ਵੱਖ-ਵੱਖ ਨਿਯੁਕਤੀਆਂ ਕਰਦੇ ਹੋਏ ਤਲਵੰਡੀ ਭਾਈ ਦੇ ਅਕਾਲੀ ਆਗੂ ਗੁਰਦੀਪ ਸਿੰਘ ਘੜਿਆਲ ਨੂੰ ਸਰਕਲ ਤਲਵੰਡੀ ਭਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਬਲਦੇਵ ਸਿੰਘ ਬਰਾੜ, ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ ਨਗਰ ਕੌਂਸਲ, ਸੰਜੀਵ ਕੁਮਾਰ ਪਿੰਟਾ, ਬਲਵੰਤ ਸਿੰਘ ਕਲਸੀ, ਭੁਪਿੰਦਰ ਸਿੰਘ ਭਾਨਾਂ, ਭੁਪਿੰਦਰ ਸਿੰਘ ਕਲਸੀ, ਗੁਰਪ੍ਰੇਮ ਸਿੰਘ ਘੜਿਆਲ, ਗੁਰਮੀਤ ਸਿੰਘ ਪ੍ਰਧਾਨ, ਬਲਰਾਜ ਸਿੰਘ ਰਾਜਾ ਕੋਟਲਾ, ਸੁਖਪ੍ਰੀਤ ਸਿੰਘ ਮਾਛੀਬੁਗਰਾ, ਗਗਨਦੀਪ ਸਿੰਘ ਹਰਾਜ, ਗੁਰਸੇਵਕ ਸਿੰਘ ਝੰਜੀ, ਜਗਦੀਪ ਸਿੰਘ ਭੋਲੂਵਾਲਾ ਸਮੇਤ ਵੱਖ ਵੱਖ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਫ਼ਿਰੋਜਪੁਰ ਦਿਹਾਤੀ ਦਾ ਧੰਨਵਾਦ ਕੀਤਾ ਗਿਆ ਹੈ |
ਪਿਛਲੀ ਖ਼ਬਰ ਸਟੇਟ ਫੂਡ ਕਮਿਸ਼ਨ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਫ਼ਿਰੋਜ਼ਪੁਰ ਦਾ ਅਚਨਚੇਤ ਦੌਰਾ ਅਗਲੀ ਖ਼ਬਰ ਸੋਮਾਵਤੀ ਮੱਸਿਆ 'ਤੇ ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਅਤੇ ਹਰਿਦੁਆਰ ਵਿਚਾਲੇ ਚੱਲੇਗੀ ਸਪੈਸ਼ਲ ਰੇਲਗੱਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।