ਬਠਿੰਡਾ, 9 ਜੂਨ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉਪਰ ਇਹ ਮਸ਼ੀਨਾਂ 11 ਜੂਨ ਦਿਨ ਵੀਰਵਾਰ ਨੂੰ ਹੋਟਲ ਜੀ ਏਸ ਯਾਤਰੀ ਨਿਵਾਸ, ਸਾਹਮਣੇ ਰੇਲਵੇ ਸਟੇਸ਼ਨ, ਫ਼ਿਰੋਜ਼ਪੁਰ ਕੈਂਟ ਅਤੇ 12 ਜੂਨ ਦਿਨ ਸ਼ੁੱਕਰਵਾਰ ਨੂੰ ਹੋਟਲ ਮਿਲਨ, ਅਨਾਜ ਮੰਡੀ ਗੇਟ ਨੰਬਰ 2, ਤਲਵੰਡੀ ਰੋਡ, ਜ਼ੀਰਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫੀਸਦੀ ਛੋਟ 'ਤੇ ਮਸ਼ੀਨਾਂ ਦਿਤੀਆਂ ਜਾ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੌਕੇ ਦਾ ਲਾਭ ਉਠਾ ਕੇ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |