ਪੰਜਾਬ ਦੇ ਮਸਲਿਆਂ ਦੇ ਹੱਲ ਲਈ ਆਰਥਿਕ ਤਰੱਕੀ ਜ਼ਰੂਰੀ-ਅਜੇ ਪਾਲ ਸਿੰਘ ਬਰਾੜ
ਸਟੇਜ 'ਤੇ ਬੈਠੇ ਅਜੇਪਾਲ ਸਿੰਘ ਬਰਾੜ ਪ੍ਰਧਾਨ ਮਿਸਲ ਸਤਲੁਜ, ਉਹਨਾਂ ਦੇ ਨਾਲ ਜਨਰਲ ਸਕੱਤਰ ਅਤੇ ਹਲਕਾ ਜ਼ੀਰਾ ਦੇ ਇੰਚਾਰਜ ਦਵਿੰਦਰ ਸਿੰਘ ਸੇਖੋਂ ਅਤੇ ਹੋਰ | ਤਸਵੀਰ-ਰਜਨੀਸ਼ ਕਥੂਰੀਆ
<br/>
10-06-2026
ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਅਤੇ ਨਹਿਰੀ ਪਾਣੀ ਦੀ ਘਾਟ ਪੰਜਾਬ ਦੀ ਖੇਤੀ ਲਈ ਵੱਡਾ ਖ਼ਤਰਾ ਬਣ ਚੁੱਕੀ ਹੈ | ਇਸ ਮੌਕੇ 'ਤੇ ਹਰਜਿੰਦਰ ਸਿੰਘ ਸਹੋਤਾ, ਜਤਿੰਦਰ ਸਿੰਘ ਸਹੋਤਾ, ਜਸਵੰਤ ਕੌਰ ਅਤੇ ਤਰਸੇਮ ਸਿੰਘ ਨੇ ਮਿਸਲ ਸਤਲੁਜ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸੰਗਠਨ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ | ਰੈਲੀ ਵਿਚ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ, ਅਮਰਿੰਦਰ ਸਿੰਘ ਤੁੜ ਕਨਵੀਨਰ ਪੂਰਾ ਪੰਜਾਬ ਲਹਿਰ, ਰਮਨਦੀਪ ਸਿੰਘ ਬਠਿੰਡਾ, ਹਰਦੀਪ ਸਿੰਘ ਡੋਡ, ਰੁਪਿੰਦਰਜੀਤ ਸਿੰਘ ਗੋਲਡੀ, ਮਾਨ ਸਿੰਘ ਕਿੱਲੀ, ਤੇਜਿੰਦਰ ਸਿੰਘ ਕੰਗ, ਅੰਮਿ੍ਤਪਾਲ ਸਿੰਘ ਜ਼ੀਰਾ, ਜਸਨੂਰ ਸਿੰਘ ਬਰਾੜ ਅਤੇ ਗੁਰਬੀਰ ਸਿੰਘ ਬੱਬੂ ਖੋਸਾ ਨੇ ਵੀ ਸੰਬੋਧਨ ਕੀਤਾ |