07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਾਬਕਾ ਵਿਧਾਇਕ ਜਿੰਦੂ ਨੇ ਮਾਤਾ ਦੇ ਦਿਹਾਂਤ 'ਤੇ ਕੀਤਾ ਦੁੱਖ ਸਾਂਝਾ

ਅਜੀਤ ਡੈਸਕ 11-06-2026
ਫ਼ਿਰੋਜ਼ਸ਼ਾਹ, 10 ਜੂਨ (ਸਰਬਜੀਤ ਸਿੰਘ ਧਾਲੀਵਾਲ)-ਯੂਥ ਅਕਾਲੀ ਆਗੂ ਗੁਰਮੁੱਖ ਸਿੰਘ ਸੰਧੂ ਸਿੰਘ ਵਾਸੀ ਬੱਧਨੀ ਗੁਲਾਬ ਸਿੰਘ ਦੀ ਮਾਤਾ ਅਤੇ ਰਣਜੀਤ ਸਿੰਘ ਸੰਧੂ ਦੀ ਪਤਨੀ ਕਰਮਜੀਤ ਕੌਰ ਜੋ ਪਿਛਲੇ ਦਿਨੀ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਸੰਧੂ ਉਨ੍ਹਾਂ ਦੇ ਗ੍ਰਹਿ ਪਹੰੁਚੇ ਅਤੇ ਮਹਿਜ਼ 50-52 ਸਾਲ ਦੀ ਉਮਰ ਚ ਕਰਮਜੀਤ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਅਫ਼ਸੋਸ ਪ੍ਰਗਟ ਕੀਤਾ | ਉਹਨਾਂ ਨਾਲ ਆਏ ਮਾਸਟਰ ਦਸੌਂਧ ਸਿੰਘ ਧਾਲੀਵਾਲ, ਕੁਲਦੀਪ ਸਿੰਘ ਫ਼ਿਰੋਜ਼ਸ਼ਾਹ ਸਰਕਲ ਪ੍ਰਧਾਨ, ਮਨਜੀਤ ਸਿੰਘ ਧਾਲੀਵਾਲ, ਹਰਦੀਪ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਸੰਧੂ ਮਾਨਾ ਸਿੰਘ ਵਾਲਾ, ਜਥੇਦਾਰ ਪਰਮਜੀਤ ਸਿੰਘ, ਨਾਇਬ ਸਿੰਘ, ਬਲਜੀਤ ਸਿੰਘ ਸੰਧੂ, ਨਿਰਭੈ ਸਿੰਘ, ਸੁਖਦੇਵ ਸਿੰਘ ਸੰਧੂ, ਸੁਖਵੀਰ ਸਿੰਘ ਸਰਾਂ, ਮਨੀ ਧਾਲੀਵਾਲ, ਮਨਪ੍ਰੀਤ ਸਿੰਘ ਮਾਹਣਾ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ ਸੰਧੂ, ਮਲਕੀਤ ਸਿੰਘ ਸੰਧੂ, ਚਰਨਜੀਤ ਸਿੰਘ ਸੰਧੂ, ਰਾਜਵੀਰ ਸਿੰਘ ਸੰਧੂ , ਕਮਲਜੀਤ ਸਿੰਘ ਸੰਧੂ ਨੇ ਪਰਿਵਾਰਿਕ ਮੈਂਬਰਾਂ ਚਰਨਜੀਤ ਸਿੰਘ ਸੰਧੂ, ਰਣਜੀਤ ਸਿੰਘ ਸੰਧੂ, ਗੁਰਮੁਖ ਸਿੰਘ ਸੰਧੂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਮਦਰਦੀ ਦਾ ਇਜ਼ਹਾਰ ਕੀਤਾ ਹੈ |
ਪਿਛਲੀ ਖ਼ਬਰ ਇਕ ਸ਼ਾਮ ਬਾਬਾ ਖਾਟੂ ਵਾਲੇ ਦੇ ਨਾਮ 11 ਨੂੰ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਫ਼ਦ ਨੇ ਐੱਸ.ਸੀ. ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।