14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸਕੂਟਰੀ ਨੂੰ ਟੱਕਰ ਮਾਰਨ ਵਾਲੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 14-06-2026
ਫ਼ਾਜ਼ਿਲਕਾ, 13 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਸਕੂਟਰੀ ਨੂੰ ਟੱਕਰ ਮਾਰਨ ਵਾਲੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਵੀ ਕੁਮਾਰ ਪੁੱਤਰ ਮਹਾਵੀਰ ਵਾਸੀ ਨੇੜੇ ਪੰਚਮੁੱਖੀ ਧਾਮ ਨਵੀਂ ਆਬਾਦੀ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦ ਉਹ ਰਾਧਾ ਸੁਆਮੀ ਡੇਰੇ ਕੋਲ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਅਣਪਛਾਤੇ ਕਾਰ ਚਾਲਕ ਨੇ ਉਸ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਸਕੂਟਰੀ ਦਾ ਨੁਕਸਾਨ ਹੋਇਆ ਹੈ | ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਐੱਚ.ਡੀ.ਐਫ.ਸੀ. ਬੈਂਕ ਵਲੋਂ ਪਲੇਸਮੈਂਟ ਕੈਂਪ 15 ਨੂੰ ਅਗਲੀ ਖ਼ਬਰ ਹਿੰਮਤਪੁਰਾ ਤੋਂ ਵਜੀਦਪੁਰ ਭੋਮਾ ਜਾਣ ਵਾਲੀ ਸੜਕ 'ਤੇ ਬਾਰੀਕ ਬਜਰੀ ਪਾ ਕੇ ਲੁੱਕ ਪਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।