13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 01-07-2026
ਜਲਾਲਾਬਾਦ, 30 ਜੂਨ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਲ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਜਲਾ ਲੱਖੇ ਕੇ ਹਿਠਾੜ ਉਰਫ਼ ਧੁੰਨਕੀਆਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 21 ਜੂਨ ਨੂੰ ਹਰਸ਼ਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ, ਸਾਜਨ ਸਿੰਘ ਪੁੱਤਰ ਬਿੰਦਰ ਸਿੰਘ, ਸੰਦੀਪ ਸਿੰਘ ਪੁੱਤਰ ਬਿੰਦਰ ਸਿੰਘ, ਪ੍ਰਿੰਸ ਸਿੰਘ ਪੁੱਤਰ ਪ੍ਰੀਤ ਸਿੰਘ ਅਤੇ ਜੱਗਾ ਸਿੰਘ ਪੁੱਤਰ ਖ਼ੈਰਾਤ ਸਿੰਘ ਵਾਸੀ ਜੱਲਾ ਲੱਖੇ ਕੇ ਹਿਠਾੜ ਉਰਫ਼ ਧੁਨਕੀਆਂ ਨੇ ਉਸ ਨਾਲ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਵਿਚ ਨਵਨੀਤ ਕੁਮਾਰ ਗੋਰਾ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਦੀ ਸਰਕਲ ਪੱਧਰੀ ਮੀਟਿੰਗ ਹੋਈ ਅਗਲੀ ਖ਼ਬਰ ਬਿਜਲੀ ਸਪਲਾਈ ਨਿਰਵਿਘਨ ਨਾ ਮਿਲਣ ’ਤੇ ਪਾਵਰਕਾਮ ਐੱਸ.ਈ.ਦੇ ਦਫ਼ਤਰ ਅੱਗੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਲਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।